spot_img
spot_img

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸੁਪਰੀਡੈਂਟ ਦੀ ਲਾ+ਸ਼ ਸਰੀਏ ਨਾਲ ਲਟਕਦੀ ਮਿਲੀ

Date:

spot_img

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਖੇਤੀਬਾੜੀ ਯੂਨੀਵਰਸਿਟੀ ‘ਚ ਤਾਇਨਾਤ ਸੁਪਰੀਡੈਂਟ ਦੀ ਲਾਸ਼ ਇਕ ਉਸਾਰੀ ਅਧੀਨ ਇਮਾਰਤ ਦੇ ਅੰਦਰ ਸਰੀਏ ਨਾਲ ਲਟਕਦੀ ਹੋਈ ਮਿਲੀ ਹੈ। ਇਸ ਖ਼ਬਰ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਮ੍ਰਿਤਕ ਸੁਪਰੀਡੈਂਟ ਦਾ ਨਾਂ ਗੁਲਸ਼ਨ ਮਹਿਤਾ ਦੱਸਿਆ ਜਾ ਰਿਹਾ ਜੋ ਕਿ ਹੈਬੋਵਾਲ ਦਾ ਰਹਿਣ ਵਾਲਾ ਹੈ।

ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਦਰਜ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ‘ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ, ਜਿੱਥੇ ਲਾਸ਼ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਮ੍ਰਿਤਕ ਸੁਪਰੀਡੈਂਟ ਦੇ ਪਰਿਵਾਰ ਵਾਲਿਆ ਦਾ ਕਹਿਣਾ ਹੈ ਕਿ ਗੁਲਜ਼ਮ ਦਾ ਕਤਲ ਕੀਤਾ ਗਿਆ ਹੈ, ਜਦਿਕਿ ਪੁਲਿਸ ਵੱਲੋਂ ਇਸ ਨੂੰ ਖੁਦਕੁਸ਼ੀ ਦੱਸਿਆ ਜਾ ਰਿਹਾ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪੱਤਾ ਲੱਗ ਸਕੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...

ਮੰਦਭਾਗੀ ਘਟਨਾ; 21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ*ਤ; ਦੋ ਮਹੀਨਿਆਂ ਬਾਅਦ ਹੋਣਾ ਸੀ ਵਿਆਹ

Jalandhar News: ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਤੜਕਸਾਰ ਵਾਪਰੀ ਇੱਕ...

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...