IG Parmraj Singh Umranangal ਦੀ ਨੌਕਰੀ ਮੁੜ ਤੋਂ ਬਹਾਲ!

Date:

spot_img

ਚੰਡੀਗੜ੍ਹ: 2015 ਦੇ ਬੇਅਦਬੀ ਮਾਮਲੇ ‘ਚ ਸਸਪੈਂਡ ਹੋਏ IG Parmraj Singh Umranangal ਨੂੰ ਪੰਜਾਬ ਦੇ ਹਾਈਕੋਰਟ ਤੋਂ ਵੱਡੀ ਰਾਹਤ ਮਿੱਲੀ ਹੈ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਸਸਪੈਂਡ ਹੋਏ IG Parmraj Singh Umranangal ਨੂੰ ਵੱਡੀ ਰਾਹਤ ਦਿੰਦੀਆਂ ਉਨ੍ਹਾਂ ਦੇ ਸਸਪੈਂਡ ਆਰਡਰ ਰੱਦ ਕਰਨ ਦੇ ਹੁੱਕਮ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ਵਿਚ ਅਜੇ ਵਸਤ੍ਰਿਤ ਹੁਕਮ ਆਉਣੇ ਬਾਕੀ ਹਨ। ਦੱਸਣਯੋਗ ਹੈ ਕਿ 2015 ਦੇ ਬੇਅਦਬੀ ਮਾਮਲੇ ਵਿਚ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਗਰਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿਚ ਧਰਨਾ ਦੇ ਰਹੇ ਲੋਕਾਂ ਉੱਤੇ ਪੁਲਿਸ ਨੇ ਬਹਿਬਲ ਕਲਾਂ ਵਿਚ ਗੋਲੀ ਚਲਾ ਦਿੱਤੀ ਸੀ।

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

2019 ਵਿਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੇ ਚੱਲਦੇ ਸਸਪੈਂਡ ਕੀਤਾ ਗਿਆ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਣ ਉਹ ਮੁੜ ਤੋਂ ਨੌਕਰੀ ਜੁਆਇਨ ਕਰ ਸਕਣਗੇ।

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...