ਤਰੱਕੀ ਉਪਰੰਤ ਬਤੌਰ ਏ.ਐਸ.ਆਈ ਬਣਨ ‘ਤੇ ਜੀਤ ਸਿੰਘ ਨੂੰ ਲਗਾਏ ਸਟਾਰ

Date:

spot_img

ਬਠਿੰਡਾ, 2 ਫਰਵਰੀ : ਡਿਪਟੀ ਕਮਿਸ਼ਨਰ ਦੀ ਸਕਿਊਰਿਟੀ ਵਿੱਚ ਪਿਛਲੇ ਕਰੀਬ 12 ਸਾਲ ਤੋਂ ਡਿਊਟੀ ਕਰ ਰਹੇ ਜੀਤ ਸਿੰਘ ਨੂੰ ਹੌਲਦਾਰ ਤੋਂ ਬਤੌਰ ਏ.ਐਸ.ਆਈ ਵਜੋਂ ਤਰੱਕੀ ਹੋਣ ਉਪਰੰਤ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵੱਲੋਂ ਉਨ੍ਹਾਂ ਦੇ ਮੋਢੇ ਤੇ ਸਟਾਰ ਲਗਾਏ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਏ.ਐਸ.ਆਈ ਜੀਤ ਸਿੰਘ ਨੂੰ ਤਰੱਕੀ ਉਪਰੰਤ ਸਟਾਰ ਲਗਾਉਣ ਸਮੇਂ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਲਗਨ ਤੇ ਮੇਹਨਤ ਨਾਲ ਕਰਨ ਲਈ ਵੀ ਪ੍ਰੇਰਿਤ ਕੀਤਾ।

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਜ਼ਿਲ੍ਹੇ ਭਰ ਚ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਜੀਤ ਸਿੰਘ ਸਾਲ 1999 ਦੌਰਾਨ ਬਤੌਰ ਸਿਪਾਹੀ ਭਰਤੀ ਹੋਏ ਸਨ ਅਤੇ ਪਿਛਲੇ ਕਰੀਬ 12 ਸਾਲਾਂ ਤੋਂ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨਾਲ ਸਕਿਊਰਿਟੀ ਵਜੋਂ ਆਪਣੀ ਡਿਊਟੀ ਨਿਭਾਉਂਦੇ ਆ ਰਹੇ ਹਨ।ਇਸ ਮੌਕੇ ਜਸਕਰਨ ਸਿੰਘ ਪੀ.ਐਸ.ਓ, ਨੈਬ ਸਿੰਘ, ਕੁਲਵੰਤ ਸਿੰਘ, ਸੁਖਜੀਤ ਸਿੰਘ ਤਿੰਨੋਂ ਏ.ਐਸ.ਆਈ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਹੋਰ ਸਟਾਫ਼ ਵੀ ਮੌਜੂਦ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...