spot_img
spot_img

ਦੋ ਐਸ.ਐਸ.ਪੀਜ਼ ਸਹਿਤ ਸੱਤ ਪੁਲਿਸ ਅਧਿਕਾਰੀ ਬਦਲੇ

Date:

spot_img

ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਸਰਕਾਰ ਨੇ ਅੱਜ ਪੁਲਿਸ ਵਿਭਾਗ ਵਿਚ ਇੱਕ ਵੱਡਾ ਫ਼ੇਰਬਦਲ ਕਰਦਿਆਂ ਦੋ ਜਿਲ੍ਹਿਆਂ ਦੇ ਐਸ.ਐਸ.ਪੀਜ਼ ਸਹਿਤ ਸੱਤ ਪੁਲਿਸ ਅਫ਼ਸਰਾਂ ਨੂੰ ਤਬਦੀਲ ਕਰ ਦਿੱਤਾ ਹੈ। ਬਦਲੇ ਗਏ ਐਸਐਸਪੀਜ਼ ਵਿਚ ਸਹੀਦ ਭਗਤ ਸਿੰਘ ਨਗਰ ਤੇ ਫ਼ਾਜਲਿਕਾ ਜ਼ਿਲ੍ਹਾ ਸ਼ਾਮਲ ਹੈ। ਸੂਬੇ ਦੇ ਗ੍ਰਹਿ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਦੇ ਦਸਖ਼ਤਾਂ ਹੇਠ ਬਦਲੀਆਂ ਦੀ ਜਾਰੀ ਲਿਸਟ ਹੇਠਾਂ ਨੱਥੀ ਹੈ।

30,000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਗ੍ਰਿਫਤਾਰ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...