ਕਿਸਾਨਾਂ ਤੇ ਕੇਂਦਰ ਵਿਚਾਲੇ ਬਣੀ ਸਹਿਮਤੀ, 4 ਮੈਂਬਰੀ ਕਮੇਟੀ ਦਾ ਗਠਨ!

Date:

spot_img

ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਕੁਝ ਮੁੱਦਿਆਂ ‘ਤੇ ਕਿਸਾਨਾਂ ਤੇ ਕੇਂਦਰ ਵਿਚਾਲੇ ਸਹਿਮਤੀ ਬਣ ਗਈ ਹੈ। ਇਸੇ ਤਹਿਤ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ ਜਿਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾ ਸਕਦਾ ਹੈ। ਇਸ 4 ਮੈਂਬਰੀ ਕਮੇਟੀ ਵਿਚ ਬਿਜਲੀ, ਗ੍ਰਹਿ ਵਿਭਾਗ, ਖੇਤੀਬਾੜੀ ਵਿਭਾਗ ਤੇ ਖਾਧ ਤੇ ਸਪਲਾਈ ਵਿਭਾਗ ਦੇ ਕੇਂਦਰੀ ਸਕੱਤਰ ਸ਼ਾਮਿਲ ਹੋਣਗੇ।

ਇੰਤਕਾਲ ਬਦਲੇ 42,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਦੱਸ ਦੇਈਏ ਕਿ ਨਵੀਂ ਕਮੇਟੀ ਦੀ ਪਹਿਲੀ ਬੈਠਕ 12 ਫਰਵਰੀ ਨੂੰ ਨਵੀਂ ਦਿੱਲੀ ਵਿਚ ਹੋਵੇਗੀ, ਜਿਸ ਵਿਚ ਕਿਸਾਨ ਲੀਡਰਾਂ ਨੂੰ ਮੀਟਿੰਗ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ। ਇਹ ਕਮੇਟੀ ਫਸਲਾਂ ਦੇ ਸਰਕਾਰੀ ਮੁੱਲ ਦੀ ਗਾਰੰਟੀ ‘ਤੇ ਵੀ ਚਰਚਾ ਕਰੇਗੀ। ਸੂਤਰਾਂ ਮੁਤਾਬਕ ਕੇਂਦਰੀ ਟੀਮ ਨੇ ਲਖੀਮਪੁਰ ਖੀਰੀ ਦੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੇਣ ਲਈ ਜਲਦ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...