ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇਸਤਰੀ ਅਕਾਲੀ ਦਲ ਦੀ ਮੀਟਿੰਗ ਹੋਈ

Date:

spot_img

ਵਿਰਾਸਤੀ ਮੇਲੇ ਵਿਚ ਹਰਗੋਬਿੰਦ ਕੌਰ ਨੂੰ ਕੀਤਾ ਸਨਮਾਨਿਤ
ਬਠਿੰਡਾ, 11 ਫਰਵਰੀ : ਇਸਤਰੀ ਅਕਾਲੀ ਦਲ ਦੀ ਇੱਕ ਮੀਟਿੰਗ ਸਥਾਨਕ ਬੰਗੀ ਨਗਰ ਦੀ ਕ੍ਰਿਸ਼ਨਾ ਕਲੋਨੀ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਾਰਡ ਇੰਚਾਰਜ ਗੌਤਮ ਦੀ ਪ੍ਰੇਰਨਾ ਸਦਕਾ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 3 ਸਾਲ 5 ਸਾਲ ਤੱਕ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਹੀ ਰੱਖੇ ਜਾਣ ਦੀ ਕੀਤੀ ਮੰਗ

ਹਰਗੋਬਿੰਦ ਕੌਰ ਨੇ ਇੰਨ੍ਹਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਆਗੂ ਚਰਨਜੀਤ ਕੌਰ ਬਠਿੰਡਾ, ਜਸਵੀਰ ਕੌਰ ਅਤੇ ਜਸਪ੍ਰੀਤ ਕੌਰ ਤੋਂ ਇਲਾਵਾ ਬਿਮਲਾ, ਰੇਖਾ ਕੌਰ, ਪੂਜਾ, ਅਮਰਜੀਤ ਕੌਰ ਅਤੇ ਰੀਮਾ ਆਦਿ ਮੌਜੂਦ ਸਨ । ਇਸ ਦੌਰਾਨ ਕੌਮੀ ਪ੍ਰਧਾਨ ਨੂੰ ਸਥਾਨਕ ਜੈਪਾਲ ਗੜ੍ਹ ਵਿਖੇ ਚੱਲ ਰਹੇ 17ਵੇਂ ਵਿਰਾਸਤੀ ਮੇਲੇ ਵਿਚ ਮਾਲਵਾ ਹੈਰੀਟੇਜ਼ ਫ਼ਾਊਡੇਂਸਨ ਵਲੋਂ ਸਨਮਾਨਿਤ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...