spot_img
spot_img

ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ

Date:

spot_img

ਲੁਧਿਆਣਾ: ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਖੁੱਲ੍ਹੇ ਦਿਲ ਨਾਲ ਕਿਸਾਨਾਂ ਦਾ ਸਮੱਰਥਨ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਦੀ ਖੱਟਰ ਸਰਕਾਰ ਉਪਰ ਵੀ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਲਾਈ ਗਈ ਬੈਰੀਗੇਟਿੰਗ ਕਿਨ੍ਹੀ ਕੂ ਸਹੀ ਹੈ? ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕੀਤੇ MSP ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਦੋਸ਼ ਲਗਾਏ, ਜਿਸਦੇ ਚੱਲਦੇ ਕਿਸਾਨਾਂ ਨੂੰ ਦੁਬਾਰਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...