WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਮੀਟਿੰਗ ਬੇਸਿੱਟਾ ਰਹਿਣ ’ਤੇ ਸਾਂਝੇ ਫਰੰਟ ਨੇ 10 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਐਲਾਨ

ਬਠਿੰਡਾ, 17 ਫਰਵਰੀ : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਫਰੰਟ ਸੂਬਾ ਕਨਵੀਨਰ ਯੁੱਧਜੀਤ ਸਿੰਘ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ।

ਕਿਸਾਨ ’ਤੇ ‘ਫ਼ਾਈਰਿੰਗ’ ਕਰਨ ਵਾਲੇ ਬਠਿੰਡਾ ਦੇ ਆੜਤੀ ਦੇ ਪੁੱਤਰ ਸਹਿਤ ਸਾਥੀਆਂ ਵਿਰੁਧ ਪਰਚਾ ਦਰਜ਼

ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।ਉਹਨਾਂ ਦੱਸਿਆ ਕਿ ਇਹਨਾਂ ਮੰਗਾਂ ਸੰਬੰਧੀ ਸਾਂਝੇ ਫਰੰਟ ਦੀ 22 ਫ਼ਰਵਰੀ ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਮੀਟਿੰਗ ਨਿਸ਼ਚਿਤ ਹੋਈ ਹੈ। ਉਹਨਾਂ ਕਿਹਾ ਕਿ ਜੇਕਰ 22 ਫਰਵਰੀ ਦੀ ਇਸ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਹੁੰਦਾ ਜਾਂ ਮੀਟਿੰਗ ਮੁਲਤਵੀ ਹੁੰਦੀ ਹੈ ਤਾਂ 10 ਮਾਰਚ ਨੂੰ ਵੱਡੀ ਲਾਮਬੰਦੀ ਕਰਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਸ਼ਪਾਲ ਸਿੰਘ,  ਸ਼ਲਿੰਦਰ ਕੰਬੋਜ, ਹਰਜਿੰਦਰ ਸਿੰਘ, ਜੁਝਾਰ ਸਿੰਘ, ਰਸ਼ਪਾਲ ਸਿੰਘ, ਨਵਜੀਵਨ ਸਿੰਘ, ਆਦਿ ਆਗੂ ਮੌਜੂਦ ਸਨ।

 

Related posts

16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਮੌਕੇ ਠੇਕਾ ਮੁਲਾਜ਼ਮਾਂ ਵੱਲੋੰ ਰੈਲੀਆਂ/ਮੁਜ਼ਾਹਰੇ ਕਰਕੇ ਫੂਕੇ ਜਾਣਗੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ

punjabusernewssite

ਪਟਿਆਲਾ ਵਿਖੇ 6 ਦਸੰਬਰ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਫੈਸਲਾ

punjabusernewssite

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਿੱਚ ਸੈਕੜੇ ਸਾਥੀ ਸ਼ਾਮਲ

punjabusernewssite