spot_img
spot_img

ਇੰਦਰਬੀਰ ਸਿੰਘ ਨਿੱਝਰ ਮੁੜ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਬ, 18 ਫ਼ਰਵਰੀ: ਸਿੱਖਾਂ ਦੀ ਸਿਰਮੌਰ ਸੰਸਥਾ ਮੰਨੇ ਜਾਂਦੇ ਚੀਫ਼ ਖ਼ਾਲਸਾ ਦੀਵਾਨ ਦੀ ਐਤਵਾਰ ਨੂੰ ਹੋਈ ਚੋਣ ਦੌਰਾਨ ਸਖ਼ਤ ਮੁਕਾਬਲੇ ਵਿਚ ਸਾਬਕਾ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਮੁੜ ਦੂਜੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਅਪਣੇ ਵਿਰੋਧੀ ਸਾਬਕਾ ਇਨਕਮ ਟੈਕਸ ਕਮਿਸ਼ਨਰ ਸੁਰਿੰਦਰਜੀਤ ਸਿੰਘ ਨੂੰ ਹਰਾਇਆ। ਡਾ ਨਿੱਝਰ ਨੂੰ 247 ਅਤੇ ਸੁਰਿੰਦਰਜੀਤ ਸਿੰਘ ਨੂੰ 150 ਵੋਟਾਂ ਮਿਲੀਆਂ।

Big Breaking: ਪੰਜਾਬ ਦਾ ਚਰਚਿਤ ਗੈਂਗਸਟਰ ਕਾਲਾ ਧਨੌਲਾ ਪੁਲਿਸ ਮੁਕਾਬਲੇ ’ਚ ਹਲਾਕ

ਗੌਰਤਲਬ ਹੈ ਕਿ ਇਸ ਚੋਣ ਦੇ ਲਈ ਪਿਛਲੇ ਕੁੱਝ ਦਿਨਾਂ ਤੋਂ ਸਖ਼ਤ ਚੋਣ ਪ੍ਰਚਾਰ ਚੱਲ ਰਿਹਾ ਸੀ। ਇੱਕ ਪਾਸੇ ਜਿੱਥੇ ਡਾ ਇੰਦਰਬੀਰ ਸਿੰਘ ਨਿੱਝਰ ਧੜਾ ਸੀ ਤੇ ਦੂਜੇ ਪਾਸੇ ਸੁਰਿੰਦਰਜੀਤ ਸਿੰਘ ਪਾਲ ਦਾ ਗਰੁੱਪ ਟੱਕਰ ਦੇ ਰਿਹਾ ਸੀ। ਚੀਫ਼ ਖ਼ਾਲਸਾ ਦੀਵਾਨ ਲਈ ਕੁੱਲ 491 ਵੋਟਾਂ ਹਨ, ਜਿੰਨ੍ਹਾਂ ਵਿੱਚੋਂ 399 ਵੋਟਾਂ ਪੋਲ ਹੋਈਆਂ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

👉ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ ਤਨਖਾਹ, ਬਦਲੀਆਂ ਅਤੇ ਰੈਗੂਲਰ...