Sunday, May 3, 2026
spot_img
spot_img

ਆਮ ਆਦਮੀ ਪਾਰਟੀ ਵੱਲੋਂ 11 ਵਿਧਾਨ ਸਭਾ ਹਲਕਿਆਂ ਦੇ ਨਵੇਂ ਇੰਚਾਰਜਾਂ ਦਾ ਐਲਾਨ

Date:

spot_img

ਚੰਡੀਗੜ੍ਹ, 21 ਫ਼ਰਵਰੀ (ਸੁਖਜਿੰਦਰ ਮਾਨ): ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਪਣੇ ਢਾਂਚੇ ਨੂੰ ਮਜਬੂਤ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਹੁਣ 11 ਵਿਧਾਨ ਸਭਾ ਹਲਕੇ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ। ਬੀਤੀ ਦੇਰ ਸ਼ਾਮ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ ਸੰਦੀਪ ਪਾਠਕ ਅਤੇ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: ਮੁੱਖ ਮੰਤਰੀ

ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਦਸਤਖਤਾਂ ਹੇਠ ਜਾਰੀ ਇਸ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਹਲਕਾ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਨਾ ਹਲਕਿਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਵੀ ਸ਼ਾਮਿਲ ਹੈ, ਜਿੱਥੇ ਉਹਨਾਂ ਦੇ ਮੁਕਾਬਲੇ ਚੋਣ ਲੜ ਕੇ ਸਖਤ ਟੱਕਰ ਦੇਣ ਵਾਲੇ ਪਿ੍ਤਪਾਲ ਸ਼ਰਮਾ ਨੂੰ ਹੁਣ ਇਸ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਕਿਸਾਨ ਜਥੇਬੰਦੀਆਂ ਨੂੰ ਬਠਿੰਡਾ ’ਚ ਨਹੀਂ ਮਿਲਿਆ ਕੋਈ ਭਾਜਪਾ ਆਗੂ!

ਨਵੇਂ ਹਲਕਾ ਇੰਚਾਰਜਾਂ ਦੀ ਲਿਸਟ ਹੇਠਾਂ ਨੱਥੀ ਹੈ।

 

Share post:

spot_img

Popular

More like this
Related