spot_img
spot_img

ਪੰਜਾਬ ਪੁਲਿਸ ਦੇ ਡੀਐਸਪੀ ਦੀ ਜਿੰਮ ’ਚ ਹੋਈ ਮੌਤ

Date:

spot_img

ਲੁਧਿਆਣਾ, 23 ਫ਼ਰਵਰੀ: ਪੰਜਾਬ ਪੁਲਿਸ ਦੇ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਮੌਜੂਦਾ ਸਮੇਂ ਖਨੌਰੀ ਬਾਰਡਰ ਉਪਰ ਡਿਊਟੀ ਲੱਗੀ ਹੋਈ। ਉਹ ਲੁਧਿਆਣਾ ਦਾ ਰਹਿਣ ਵਾਲਾ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਬੀਤੇ ਕੱਲ ਉਹ ਫਿਰੋਜ਼ਪੁਰ ਰੋਡ ’ਤੇ ਸਥਿਤ ਪਾਰਕ ਪਲਾਜ਼ਾ ਹੋਟਲ ’ਚ ਜਿੰਮ ਕਰ ਰਿਹਾ ਸੀ। ਅਚਾਨਕ ਕਸਰਤ ਕਰਦੇ ਸਮੇਂ ਉਹ ਅਚਾਨਕ ਜ਼ਮੀਨ ’ਤੇ ਡਿੱਗ ਗਿਆ ਅਤੇ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਡੀਐਸਪੀ ਦੀ ਮੌਤ ’ਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦੁੱਖ ਪ੍ਰਗਟਾਇਆ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ*ਤ*ਲ

Bathinda News: Bathinda ਜਿਲੇ ਦੇ ਅਧੀਨ ਆਉਂਦੇ ਥਾਣਾ ਨੇਹੀਆਂ...

ਮੰਦਭਾਗੀ ਖ਼ਬਰ; ਜਲੰਧਰ ‘ਚ ਭਿਆਨਕ ਸੜਕ ਹਾਦਸੇ ਵਿਚ 2 ਕਬੱਡੀ ਖਿਡਾਰੀਆਂ ਦੀ ਹੋਈ ਮੌ*ਤ

Jalandhar News: ਸ਼ੁੱਕਰਵਾਰ ਸ਼ਾਮ ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਵਾਪਰੇ...