spot_img
spot_img

ਮਾਤ ਭਾਸ਼ਾ ਨੂੰ ਸਮਰਪਿਤ ਪੁਸਤਕ ਰਿਲੀਜ ਤੇ ਭਾਸ਼ਾ ਸੈਮੀਨਾਰ 25 ਨੂੰ

Date:

spot_img

ਬਠਿੰਡਾ, 23 ਫਰਵਰੀ: ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਵੱਲੋਂ 25 ਫਰਵਰੀ ਨੂੰ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਗਮ ਅਤੇ ਭਾਸ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਰਣਜੀਤ ਗੌਰਵ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਕਹਾਣੀਕਾਰ ਅਤਰਜੀਤ ਕਰਨਗੇ, ਜਦੋਂ ਕਿ ਮੁੱਖ ਮਹਿਮਾਨ ਸ੍ਰੀਮਤੀ ਮਨਜੀਤ ਮਨੀ ਅਦਾਕਾਰਾ ਹੋਣਗੇ।

ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਸਮਾਗਮ ਦੇ ਵਿਸ਼ੇਸ ਮਹਿਮਾਨ ਕੰਵਲਜੀਤ ਸਿੰਘ ਭੱਠਲ ਸੰਪਾਦਕ ਕਲਾਕਾਰ ਸਾਹਿਤਕ ਹੋਣਗੇ ਅਤੇ ਮੁੱਖ ਵਕਤਾ ਕੀਰਤੀ ਕਿਰਪਾਲ ਜਿਲ੍ਹਾ ਭਾਸ਼ਾ ਅਫ਼ਸਰ ਬਠਿੰਡਾ ਹੋਣਗੇ। ਪੁਸਤਕ ਬਾਰੇ ਜਾਣ ਪਹਿਚਾਣ ਭੁਪਿੰਦਰ ਸਿੰਘ ਮਾਨ ਕਰਵਾਉਣਗੇ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਗਾਇਨ ਰੋਡਿਆਂ ਵਾਲਾ ਕਵੀਸ਼ਰੀ ਜਥਾ ਵੱਲੋਂ ਕੀਤਾ ਜਾਵੇਗਾ। ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਵੱਲੋਂ ਸਮਾਗਮ ਵਿੱਚ ਸਿਰਕਤ ਕਰਨ ਲਈ ਖੁਲ੍ਹਾ ਸੱਦਾ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Sri Muktsar Sahib Police ਵੱਲੋਂ ਹੋਟਲ ‘ਤੇ ਛਾਪੇਮਾਰੀ, ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਰਦਾਫਾਸ਼

Sri Muktsar Sahib News;ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ...

प्रदेश की चिकित्सा सुविधाओं में किया जा रहा है निरंतर विस्तार- स्वास्थ्य मंत्री आरती सिंह राव

👉स्वास्थ्य मंत्री ने भिवानी में हरियाणा योग प्राकृतिक चिकित्सालय...