spot_img
spot_img

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਅੰਮ੍ਰਿਤਸਰ, 26 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

योजनाओं को समयबद्व ढंग से निर्धारित अवधि में करें पूरा- मुख्यमंत्री

👉 मंडी शैडों पर सौर ऊर्जा उपकरण लगाए जाएं 👉 गन्नौर मंडी...

Congress ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਿਹਾ ‘ਸਸਪੈਂਸ’ ਕੀਤਾ ਖ਼ਤਮ!

Punjab News: punjab congress ਵਿੱਚ ਮੁੱਖ ਮੰਤਰੀ ਦੇ ਚਿਹਰੇ...

Bhagwant Mann Govt ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

👉ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ...