ਗੁਰਜੰਟ ਸਿੰਘ ਸਿਵੀਆਂ, ਬਲਕਾਰ ਸਿੰਘ ਭੋਖੜਾ, ਬਲਵਿੰਦਰ ਸਿੰਘ ਬੱਲੋ ਤੇ ਸੁਖਵੀਰ ਸਿੰਘ ਨੂੰ ਬਣਾਇਆ ਉਪ ਚੇਅਰਮੈਨ ਤੇ ਡਾਇਰੈਕਟਰ
ਬਠਿੰਡਾ, 26 ਫਰਵਰੀ : ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਚੈਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਬਣਾਉਣ ਲਈ ਜਾਰੀ ਕੀਤੀ ਲਿਸਟ ਵਿਚ ਬਠਿੰਡਾ ਦੇ ਚਾਰ ਆਗੂਆਂ ਨੂੰ ਸਰਕਾਰ ਵਿਚ ਨੁਮਾਇੰਗੀ ਦਿੱਤੀ ਗਈ ਹੈ। ਇੰਨ੍ਹਾਂ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਜੰਟ ਸਿੰਘ ਸਿਵੀਆਂ ਨੂੰ ਪੰਜਾਬ ਸ਼ਡਿਊਲਡ ਕਾਸਟ ਐਂਡ ਡਿਵੈਲਪਮੈਂਟ ਐਂਡ ਫਾਇਨੈਂਸ ਕਾਰਪੋਰੇਸ਼ਨ ਦਾ ਵਾਇਸ ਚੇਅਰਮੈਨ, ਮੀਡੀਆ ਇੰਚਾਰਜ਼ ਬਲਕਾਰ ਸਿੰਘ ਭੋਖੜਾ ਅਤੇ ਬਲਵਿੰਦਰ ਸਿੰਘ ਬੱਲੋ ਨੂੰ ਮੰਡੀ ਬੋਰਡ ਦਾ ਮੈਂਬਰ ਅਤੇ ਸੁਖ਼ਵੀਰ ਸਿੰਘ ਬਰਾੜ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਹੈ।
ਐਮ.ਐਲ.ਆਰ ਬਦਲੇ ਬਠਿੰਡਾ ਸਿਵਲ ਹਸਪਤਾਲ ਦਾ ਡਾਕਟਰ ਤੇ ਸਫਾਈ ਸੇਵਕ 5,000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ
ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਦੋ ਦਰਜ਼ਨ ਤੋਂ ਵੱਧ ਆਗੂਆਂ ਨੂੰ ਸਰਕਾਰ ਵਿਚ ਅਹੁੱਦੇ ਦਿੱਤੇ ਗਏ ਹਨ। ਨਵੇਂ ਚੁਣੇ ਗਏ ਉਪ ਚੇਅਰਮੈਨ ਤੇ ਮੈਬਰਾਂ ਨੇ ਭਰੋਸਾ ਦਿਵਾਇਆ ਹੈ ਕਿ ਉਹ ਪੰਜਾਬ ਨੂੰ ਰੰਗਲਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਧਰ ਇੰਨ੍ਹਾਂ ਆਗੂਆਂ ਨੂੰ ਨਵੀਆਂ ਜਿੰਮੇਵਾਰੀਆਂ ਮਿਲਣ ’ਤੇ ਆਪ ਦੇ ਆਗੂਆਂ ਤੇ ਵਲੰਟੀਅਰਾਂ ਨੇ ਵਧਾਈ ਦਿੱਤੀ ਹੈ। ਵਧਾਈ ਦੇਣ ਵਾਲਿਆਂ ਵਿੱਚ ਬਲਜਿੰਦਰ ਕੌਰ ਤੁੰਗਵਾਲੀ ਜੁਆਇੰਟ ਸਕੱਤਰ ਪੰਜਾਬ, ਮਨਦੀਪ ਕੌਰ ਰਾਮਗੜ੍ਹੀਆ ਜੁਆਇੰਟ ਸਕੱਤਰ ਮਹਿਲਾ ਵਿੰਗ ਪੰਜਾਬ, ਇੰਦਰਜੀਤ ਮਾਨ ਨੂੰ ਜਨਰਲ ਸਕੱਤਰ ਯੂਥ ਵਿੰਗ ਪੰਜਾਬ, ਹਰਮੰਦਰ ਸਿੰਘ ਬਰਾੜ ਜਰਨਲ ਸਕੱਤਰ ਐਕਸ ਇੰਪਲਾਈ ਵਿੰਗ ਪੰਜਾਬ, ਬਲਦੇਵ ਸਿੰਘ ਪੀ ਆਈ ਐੱਸ ਜੋਆਇੰਟ ਸੈਕਟਰੀ ਐਕਸ
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ
ਇੰਪਲਾਈ ਵਿੰਗ ਪੰਜਾਬ, ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ, ਚੇਅਰਮੈਨ ਨਵਦੀਪ ਸਿੰਘ ਜੀਦਾ ਸ਼ੂਗਰਫੈਡ ਪੰਜਾਬ, ਨੀਲ ਗਰਗ ਚੇਅਰਮੈਨ ਮੀਡੀਅਮ ਇੰਡਸਟਰੀ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਅਮ੍ਰਿਤ ਅਗਰਵਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਠਿੰਡਾ, ਸੁਰਿੰਦਰ ਸਿੰਘ ਬਿੱਟੂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ,ਮਹਿੰਦਰ ਸਿੰਘ ਫੁਲੋਮਿੱਠੀ ਐਕਸ ਇਮਪਲਾਈ ਵਿੰਗ ਜਿਲ੍ਹਾ ਪ੍ਰਧਾਨ, ਰਜਨੀਸ਼ ਰਾਜੂ ਬਲਾਕ ਪ੍ਰਧਾਨ ਗੋਨਿਆਣਾ ਮੰਡੀ, ਕਸ਼ਮੀਰੀ ਲਾਲ ਪ੍ਰਧਾਨ ਨਗਰ ਨਿਗਮ ਗੋਣੀਆਨਾ ਮੰਡੀ, ਗੁਰਤੇਜ ਸਿੰਘ ਸਕੱਤਰ, ਅੰਗਰੇਜ਼ ਸਿੰਘ ਇੰਟਕਚੁਆਲ ਵਿੰਗ ਜਿਲ੍ਹਾ ਪ੍ਰਧਾਨ, ਠੰਡੂ ਕੋਟੜਾ ਸਕੱਤਰ, ਪਰਮਜੀਤ ਸਿੰਘ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ
CM ਮਾਨ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਦੀ ਕੀਤੀ ਨਿਯੁਕਤੀ
ਸੈਕਟਰੀ, ਗੁਰਪ੍ਰੀਤ ਸਿੰਘ ਜਿਲ੍ਹਾ ਪ੍ਰਧਾਨ ਲੀਗਲ ਵਿੰਗ, ਯਾਦਵਿੰਦਰ ਸ਼ਰਮਾਂ ਜਿਲ੍ਹਾ ਪ੍ਰਧਾਨ ਸਪੋਰਟਸ ਵਿੰਗ, ਸੁਖਜੀਤ ਸਿੰਘ ਸੈਕਟਰੀ, ਅਮਨਦੀਪ ਸਿੰਘ ਜਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਹਰਦੀਪ ਸਿੰਘ ਸੈਕਟਰੀ, ਰੁਪਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬਲਜੀਤ ਸਿੰਘ ਯੂਥ ਸੈਕਟਰੀ, ਸੁਰਿੰਦਰ ਕੁਮਾਰ ਜਿਲ੍ਹਾ ਪ੍ਰਧਾਨ ਟਰੇਡ ਵਿੰਗ, ਨਰਿੰਦਰ ਸਿੰਘ ਸੈਕਟਰੀ, ਬਲਵੀਰ ਸਿੰਘ ਚੋਟੀਆਂ ਜਿਲ੍ਹਾ ਪ੍ਰਧਾਨ ਐਸ ਸੀ ਵਿੰਗ, ਸਰਬਜੀਤ ਸਿੰਘ ਸੈਕਟਰੀ, ਲਿਆਸ ਮਸੂਰੀ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਵਿੰਗ, ਹਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਅਤੇ ਗੁਰਚਰਨ ਸਿੰਘ ਨੂੰ ਜਿਲ੍ਹਾ ਪ੍ਰਧਾਨ ਡਾਕਟਰ ਵਿੰਗ, ਨਿਰਮਲ ਸਿੰਘ ਬਲਾਕ ਪ੍ਰਧਾਨ ਅਤੇ ਜਸਬੀਰ ਸਿੰਘ ਬਲਾਕ ਪ੍ਰਧਾਨ ਸ਼ਾਮਲ ਹਨ।