spot_img
spot_img

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

Date:

spot_img

ਚੰਡੀਗੜ੍ਹ, 26 ਫਰਵਰੀ (ਅਸ਼ੀਸ਼ ਮਿੱਤਲ):ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?”ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ।ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ।

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ। ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਆਜ਼ਾਦੀ ਤੋਂ ਬਾਅਦ ਸੱਤਾ ‘ਚ ਰਹੀਆਂ ਕੇਂਦਰ ਦੀਆਂ ਸਰਕਾਰਾਂ ਨੇ ਸਪੀਕਰ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਸਾਲ 2021 ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮੰਗਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

👉ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ...

योजनाओं को समयबद्व ढंग से निर्धारित अवधि में करें पूरा- मुख्यमंत्री

👉 मंडी शैडों पर सौर ऊर्जा उपकरण लगाए जाएं 👉 गन्नौर मंडी...

Congress ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਿਹਾ ‘ਸਸਪੈਂਸ’ ਕੀਤਾ ਖ਼ਤਮ!

Punjab News: punjab congress ਵਿੱਚ ਮੁੱਖ ਮੰਤਰੀ ਦੇ ਚਿਹਰੇ...