Saturday, May 2, 2026
spot_img
spot_img

ਪੰਜਾਬੀ ਗਾਇਕ ਬੰਟੀ ਬੈਂਸ ‘ਤੇ ਅਣਪਛਾਤੇ ਗੈਂਗਸਟਰਾਂ ਵੱਲੋਂ ਹਮਲਾ

Date:

spot_img

ਮੋਹਾਲੀ: ਪੰਜਾਬ ਵਿਚ ਲਗਾਤਾਰ ਗੈਂਗਸਟਰਾਂ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਨੂੰ ਧਮਕਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਥੇ ਇਕ ਪਾਸੇ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਸਰਚ ਆਪ੍ਰੇਸ਼ਨ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਗੈਂਗਸਟਰਾਂ ਵੱਲੋਂ ਵੀ ਲਗਾਤਾਰ ਲੋਕਾਂ ਨੂੰ ਧਮਕਾਉਣ ਤੋਂ ਪਿੱਛੇ ਨਹੀਂ ਹੱਟ ਰਹੇ। ਹੁਣ ਇਕ ਵਾਰ ਫਿਰ ਇਕ ਹੋਰ ਪੰਜਾਬੀ ਸਿੰਗਰ ਗੈਂਗਗਸਟਰਾਂ ਦੇ ਨਿਸ਼ਾਨੇ ਉਤੇ ਆ ਗਿਆ ਹੈ। ਪੰਜਾਬੀ ਸਿੰਗਰ ਬੰਟੀ ਬੈਂਸ ਉਤੇ ਕੁਝ ਅਣਪਛਾਤੇ ਗੈਂਗਸਟਰਾਂ ਵੱਲੋਂ ਗੋਲੀ ਚਲਾਈ ਗਈ ਹੈ।

ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ

ਹਲਾਂਕਿ ਇਹ ਗੋਲੀ ਸਿਰਫ਼ ਉਨ੍ਹਾਂ ਨੂੰ ਡਰਾਉਣ ਲਈ ਚਲਾਈ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ਸੈਕਟਰ 79 ਦੇ ਕਟਾਣੀ ਪ੍ਰੀਮੀਅਮ ਢਾਬੇ ‘ਤੇ ਹੋਈ, ਜਿੱਥੇ ਪੰਜਾਬੀ ਗੀਤਕਾਰ ਬੰਟੀ ਬੈਂਸ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਡਿਨਰ ਕਰ ਰਹੇ ਸਨ। ਬੰਟੀ ਬੈਂਸ ਵੱਲੋਂ ਇੰਸਟਾਗ੍ਰਾਮ ‘ਤੇ ਇਕ ਸਟੋਰੀ ਪੋਸਟ ਕੀਤੀ ਗਈ ਜਿਸ ਤੋਂ ਠੀਕ 30 ਮਿੰਟ ਬਾਅਦ ਰੈਸਟੋਰੈਂਟ ‘ਤੇ ਗੋਲੀਆਂ ਚਲਾਈਆਂ ਗਈਆਂ। ਖੁਸ਼ਕਿਸਮਤੀ ਨਾਲ, ਉਹ ਉਸ ਸਮੇਂ ਰੈਸਟੋਰੈਂਟ ਵਿੱਚ ਨਹੀਂ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Share post:

spot_img

Popular

More like this
Related

Haryana News: प्रदेश में 11 सालों में विकास के साथ-साथ समाज में बढ़ी है जागरूकता-विस अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ...