Saturday, May 2, 2026
spot_img
spot_img

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

Date:

spot_img

ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਗਿਆ ਹੈ। ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਨ ਲਈ ਤਿਆਰੀ ਕਰ ਰਹੀ ਹੈ, ਪਰ ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਤੋਂ ਚਾਰ ਅਤੇ ਹਰਿਆਣਾ ਤੋਂ ਆਪਣਾ ਇਕ ਉਮੀਦਵਾਰ ਐਲਾਨ ਦਿੱਤਾ ਹੈ।

ਐਸ. ਐਸ. ਡੀ ਗਰਲਜ਼ ਕਾਲਜ ਬਠਿੰਡਾ ਨੇ ਐਮ/ਐਸ ਸੌਫਟ ਟੈੱਕ ਰਿਨਿਊਵਲ ਐਨਰਜਿਜ਼ ਲੁਧਿਆਣਾ ਨਾਲ ਕੀਤਾ ਸਮਝੌਤਾ 

ਆਮ ਆਦਮੀ ਪਾਰਟੀ ਦੇ ਐਲਾਨ ਮੁਤਾਬਕ ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਦੱਖਣੀ ਦਿੱਲੀ ਤੋਂ ਸਹਿਰਾਮ ਪਹਿਲਵਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸੁਸ਼ੀਲ ਗੁਪਤਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।ਇਸ ਵਾਰ ਇਹ ਗੱਲ ਧਿਆਨ ਰਹੇ ਕਿ ਆਮ ਆਦਮੀ ਪਾਰਟੀ INDIA ਗਠਜੋੜ ਦਾ ਹਿੱਸਾ ਹੈ ਅਤੇ ਇਹ ਰਾਸ਼ਟਰੀ ਰਾਜਧਾਨੀ ਵਿੱਚ ਕਾਂਗਰਸ ਨਾਲ ਗਠਜੋੜ ਕਰ ਕੇ ਚੋਣਾਂ ਲੜਨ ਜਾ ਰਹੀ ਹੈ।

Share post:

spot_img

Popular

More like this
Related

Haryana News: प्रदेश में 11 सालों में विकास के साथ-साथ समाज में बढ़ी है जागरूकता-विस अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ...