spot_img
spot_img

ਤਰੱਕੀ ਪਾਉਣ ਵਾਲੇ 85 ਅਧਿਕਾਰੀਆਂ ਸਹਿਤ 115 ਡੀਐਸਪੀਜ਼ ਦੇ ਹੋਏ ਤਬਾਦਲੇ

Date:

spot_img

ਚੰਡੀਗੜ੍ਹ, 29 ਫ਼ਰਵਰੀ: ਪੰਜਾਬ ਸਰਕਾਰ ਨੇ ਅੱਜ ਪੁਲਿਸ ਵਿਚ ਵੱਡਾ ਫ਼ੇਰਬਦਲ ਕਰਦਿਆਂ 115 ਡੀਐਸਪੀ ਦੇ ਤਬਾਦਲੇ ਕੀਤੇ ਹਨ। ਇੰਨ੍ਹਾਂ ਤਬਾਦਲਿਆਂ ਵਿਚ ਉਨ੍ਹਾਂ 85 ਪੁਲਿਸ ਅਧਿਕਾਰੀਆਂ ਦੀ ਪੋਸਟਿੰਗ ਵੀ ਕੀਤੀ ਗਈ ਹੈ, ਜਿੰਨ੍ਹਾਂ ਨੂੰ ਪਿਛਲੇ ਦਿਨੀਂ ਇੰਸਪੈਕਟਰ ਤੋਂ ਡੀਐਸਪੀ ਦੀ ਤਰੱਕੀ ਦਿੱਤੀ ਗਈ ਸੀ। ਇਸ ਸਬੰਧ ਵਿਚ ਡੀਜੀਪੀ ਦੇ ਹੁਕਮਾਂ ਤਹਿਤ ਜਾਰੀ ਇਸ ਲਿਸਟ ਵਿਚ ਜਿਆਦਾਤਰ ਨਵੇਂ ਬਣੇ ਡੀਐਸਪੀਜ਼ ਨੂੰ ਪੀਬੀਆਈ ਅਤੇ ਨਾਰਕੋਟਿਸ ਵਿੰਗ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਕਿਸਾਨੀ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਭੈਣਾਂ ਨੇ ਸ਼ੇਜਲ ਅੱਖਾਂ ਨਾਲ ਸਿਹਰਾ ਸਜ਼ਾ ਕੇ ਦਿੱਤੀ ਵਿਦਾਈ

ਬਦਲੇ ਗਏ ਡੀਐਸਪੀਜ਼ ਦੀ ਲਿਸਟ ਹੇਠਾਂ ਨੱਥੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ 'ਚ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...