spot_img
spot_img

ਵਿਸ਼ੇਸ਼ ਜਾਂਚ ਟੀਮ ਵਲੋਂ ਬਿਕਰਮ ਮਜੀਠੀਆ ਮੁੜ ਤਲਬ

Date:

spot_img

ਪਟਿਆਲਾ, 4 ਮਾਰਚ: ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਤਲਬ ਕਰ ਲਿਆ ਹੈ। ਸਿੱਟ ਵਲੋਂ ਮਜੀਠੀਆ ਨੂੰ ਜਾਰੀ ਸੰਮਨਾਂ ਦੇ ਵਿੱਚ ਆਗਾਮੀ ਛੇ ਮਾਰਚ ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਪਟਿਆਲਾ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕਿਸਾਨੀ ਅੰਦੋਲਨ ਦੇ ਸ਼ਹੀਦ ਕਿਸਾਨ ਸ਼ੁਭਕਰਨ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਸਰਧਾਂਜਲੀ

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਵਿਸ਼ੇਸ਼ ਜਾਂਚ ਟੀਮ ਮਜੀਠੀਆ ਤੋਂ ਪੁਛ਼ਗਿੱਛ ਕਰ ਚੁੱਕੀ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਖੁਦ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਜਾਂਚ ਟੀਮ ਦੀ ਇਸ ਜਾਂਚ ਨੂੰ ਸਿਆਸਤ ਤੋਂ ਪ੍ਰੇਰਤ ਅਤੇ ਬਦਲਾਖੋਰੀ ਦੀ ਨੀਤੀ ਕਰਾਰ ਦੇ ਰਹੇ ਹਨ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਬਣਦਾ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਕਈ ਮਹੀਨੇ ਜੇਲ ਵੀ ਬੰਦ ਰਹਿ ਚੁੱਕੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...