Sunday, May 3, 2026
spot_img
spot_img

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ

Date:

spot_img

ਚੰਡੀਗੜ੍ਹ: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਵੱਖ ਹੋਈ ਬੀਬੀ ਜੰਗੀਰ ਕੌਰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਲਈ ਹੈ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸਰਗਰਮ ਕਰਨ ਦੇ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਬੈਗੋਵਾਲ ਪਹੁੰਚੇ। ਇਸ ਦੌਰਾਨ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਵੀ ਮੌਜੂਦ ਰਹੀ।

Share post:

spot_img

Popular

More like this
Related