spot_img
spot_img

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

Date:

spot_img

ਚੰਡੀਗੜ੍ਹ, 14 ਮਾਰਚ: ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ।ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...