Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫਰੀਦਕੋਟ

ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹਲਕਾ ਫਰੀਦਕੋਟ ਦੇ ਲੋਕ ਉਤਾਵਲੇ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

17 Views

ਕੋਟਕਪੂਰਾ, 20 ਮਾਰਚ: ਨੌਜਵਾਨਾ ਦੇ ਦਿਲਾਂ ਦੀ ਧੜਕਣ ਅਤੇ ਆਮ ਆਦਮੀ ਪਾਰਟੀ ਦੇ ਹਰਮਨ ਪਿਆਰੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹਲਕੇ ਦੇ ਲੋਕ ਬਹੁਤ ਉਤਾਵਲੇ ਹਨ, ਕਿਉਂਕਿ ਕਰਮਜੀਤ ਅਨਮੋਲ ਧਰਤੀ ਨਾਲ ਜੁੜਿਆ ਹੋਇਆ ਉਹ ਇਨਸਾਨ ਹੈ, ਜਿਸ ਨੇ ਆਪਣੀ ਜਿੰਦਗੀ ਵਿੱਚ ਬਹੁਤ ਉਤਰਾਅ-ਚੜਾਅ ਦੇਖੇ ਅਤੇ ਬਹੁਤ ਸੰਘਰਸ਼ ਕੀਤਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਪਿੰਡ ਵਾਂਦਰ ਜਟਾਣਾ ਵਿਖੇ ਇਕ ਵਰਕਰ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਉਪਲਬਧੀਆਂ ਅਤੇ ਪ੍ਰਾਪਤੀਆਂ ਦਾ ਵਿਸਥਾਰ ਵਿੱਚ ਜਿਕਰ ਕੀਤਾ।

ਬਠਿੰਡਾ ਲੋਕ ਸਭਾ ਹਲਕੇ ’ਚ 16 ਲੱਖ 39 ਹਜ਼ਾਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਅਤੇ ਮਨੀ ਧਾਲੀਵਾਲ ਨੇ 90 ਫੀਸਦੀ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ, ਟੇਲਾਂ ਤੱਕ ਪਾਣੀ ਪਹੁੰਚਾਉਣ, ਮੁਹੱਲਾ ਕਲੀਨਿਕ, ਖੇਡਾਂ ਵਤਨ ਪੰਜਾਬ ਦੀਆਂ, ਟੋਲ ਪਲਾਜ਼ੇ ਬੰਦ ਵਰਗੀਆਂ ਪੰਜਾਬ ਵਾਸੀਆਂ ਨੂੰ ਮਿਲਣ ਵਾਲੀਆਂ ਅਨੇਕਾਂ ਹੋਰ ਸਹੂਲਤਾਂ ਦਾ ਵੀ ਵਿਸਥਾਰ ਵਿੱਚ ਜਿਕਰ ਕਰਦਿਆਂ ਆਖਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਹਲਕੇ ਨੂੰ ਵਧੀਆ ਅਤੇ ਸ਼ਾਨਦਾਰ ਬਣਾਉਣ ਲਈ ਯਤਨਸ਼ੀਲ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਣਜੀਤ ਸਿੰਘ, ਗੁਰਤੇਜ ਸਿੰਘ ਬੱਬੀ, ਪ੍ਰਗਟ ਸਿੰਘ, ਅਮਰਜੀਤ ਸਿੰਘ ਬਿੱਟਾ, ਪਰਮਿੰਦਰ ਸਿੰਘ ਪਿੰਦਾ, ਬੂਟਾ ਸਿੰਘ ਮੈਂਬਰ, ਅਭੈ ਸਿੰਘ ਢਿੱਲੋਂ ਬੇਅੰਤ ਸਿੰਘ, ਗੁਰਬਾਜ਼ ਸਿੰਘ ਬਾਜਾ, ਮਹਿੰਗਾ ਸਿੰਘ ਵਾਂਦਰ ਜਟਾਣਾ, ਰਾਜ ਪ੍ਰਧਾਨ, ਗੁਰਪਿਆਰ ਸਿੰਘ, ਦੀਪਕ ਮੌਂਗਾ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜਰ ਸਨ ।

Related posts

ਨਵਾਂ ਫ਼ੁਰਮਾਨ: ਫ਼ਰੀਦਕੋਟ ’ਚ ਐਨ.ਡੀ.ਪੀ.ਐਸ ਐਕਟ ਤਹਿਤ ਪਰਚੇ ਨਾ ਦੇਣ ਵਾਲੇ ਥਾਣੇਦਾਰਾਂ ਦੀ ਖੋਲੀ ਵਿਭਾਗੀ ਪੜਤਾਲ

punjabusernewssite

ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸੁੰਦਰਤਾ ’ਚ ਵਾਧਾ ਕਰਨ ਲਈ ਸੌਂਪਿਆ 5 ਲੱਖ ਦਾ ਚੈੱਕ!

punjabusernewssite

ਨਜਾਇਜ਼ ਮਾਈਨਿੰਗ ਰੋਕਣ ਗਈ ਟੀਮ ਨੂੰ ਬਣਾਇਆ ਬੰਧਕ, ਬਚਣ ਲਈ ਕੱਢੇ ਹਵਾਈ ਫਾਇਰ

punjabusernewssite