spot_img
spot_img

ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਚਲਾਉਣਗੇ ਸਰਕਾਰ

Date:

spot_img

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਥੇ ਹੀ ਦੂਜੇ ਪਾਸੇ ਆਮ ਆਸਮੀ ਪਾਰਟੀ ਨੇ ਇਸ ਸਿਆਸੀ ਸਾਜਿਸ਼ ਕਰਾਰ ਦਿੱਤਾ ਹੈ। ਦਿੱਲੀ ਤੋਂ ‘ਆਪ’ ਮੰਤਰੀ ਆਤਿਸ਼ੀ ਦਾ ਕਹਿਣਾ ਹੈ ਕਿ ” ਅਸੀਂ ਹਮੇਸ਼ਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ ਤੋਂ ਸਰਕਾਰ ਚਲਾਉਣਗੇ। ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਅਸੀਂ ਸੁਪਰੀਮ ਕੋਰਟ ‘ਚ ਕੇਸ ਦਾਇਰ ਕੀਤਾ ਹੈ। ਸਾਡੇ ਵਕੀਲ SC ਪਹੁੰਚ ਰਹੇ ਹਨ। ਅਸੀਂ ਅੱਜ ਰਾਤ SC ਨੂੰ ਤੁਰੰਤ ਸੁਣਵਾਈ ਦੀ ਮੰਗ ਕਰਾਂਗੇ।”

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਵਿੱਚ ਸਫਾਈ ਸੇਵਕਾਂ ਦੀ ਹੜਤਾਲ ਖ਼ਤਮ,1500 ਤੋਂ ਵੱਧ ਮੁਲਾਜ਼ਮ ਮੁੜ ਡਿਊਟੀ ’ਤੇ ਪਰਤੇ

👉ਮੇਅਰ ਪਦਮਜੀਤ ਸਿੰਘ ਮਹਿਤਾ ਬੋਲੇ—ਕੁਝ ਹੀ ਦਿਨਾਂ ਵਿੱਚ ਚਮਕੇਗਾ...

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

👉ਸੀ.ਈ.ਓ. ਵੱਲੋਂਚੋਣ ਅਮਲੇ, ਖਾਸ ਤੌਰ 'ਤੇ ਬੀਐਲਓਜ਼, ਨਾਗਰਿਕਾਂਤੇਰਾਜਨੀਤਿਕ ਪਾਰਟੀਆਂਦੇ...

Haryana के राज्यपाल एवं मुख्यमंत्री के मार्गदर्शन में नशा मुक्त युवा–विकसित भारत संकल्प अभियान ने रचा नया कीर्तिमान

👉शैक्षणिक संस्थानों की श्रेणी में हरियाणा की सर्वाधिक भागीदारी,...