spot_img
spot_img

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

Date:

spot_img

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਦਿੱਲੀ ‘ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਵਲੀ ਨੇ ਇਹ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪਦੇ ਹੋਏ ਆਪਣੇ ਇਸ ਪੱਤਰ ਵਿੱਚ ਨਾਰਾਜ਼ਗੀ ਜਾਹਰ ਕੀਤੀ ਹੈ। ਉਹਨਾਂ ਚਿੱਠੀ ਵਿੱਚ ਲਿਖਿਆ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗੱਠਜੋੜ ਦੇ ਵਿਰੁੱਧ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ ਮਣਗੜਤ ਅਤੇ ਗਲਤ ਭਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਬਣਾਈ ਗਈ ਸੀ। ਇਸ ਦੇ ਬਾਵਜੂਦ ਪਾਰਟੀ ਦੇ ਦਿੱਲੀ ਵਿੱਚ ‘ਆਪ’ ਨਾਲ ਗੱਠਜੋੜ ਦਾ ਫੈਸਲਾ ਕੀਤਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

पानीपत के दिव्यांग बच्चे को मिलेंगे अत्याधुनिक बायोनिक कृत्रिम अंग

👉हरियाणा सरकार ने स्वास्थ्य सेवाओं को सशक्त बनाने के...

ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

👉ਲਗਾਤਾਰ ਹੋ ਰਹੀਆਂ ਪ੍ਰੀਖਿਆ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ...