ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ, 100 ਤੋਂ ਵੱਧ ਸੀਟਾਂ ‘ਤੇ ਭਾਜਪਾ ਨੇ ਦਰਜ ਕੀਤੀ ਜੀਤ

Date:

spot_img

ਗੁਹਾਟੀ, 30 ਅਪ੍ਰੈਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਵੇਲੇ ਗੁਹਾਟੀ ਅਸਾਮ ਵਿਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ “ਚੋਣਾਂ ਦੇ ਦੋ ਪੜਾਵਾਂ ਤੋਂ ਬਾਅਦ, ਸਾਡੇ ਅੰਦਰੂਨੀ ਮੁਲਾਂਕਣ ਦੇ ਆਧਾਰ ‘ਤੇ ਅਸੀਂ ਕਹਿ ਸਕਦੇ ਹਾਂ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ 100 (ਸੀਟਾਂ) ਨੂੰ ਪਾਰ ਕਰ ਚੁੱਕੀਆਂ ਹਨ ਅਤੇ ਸਾਨੂੰ ਭਰੋਸਾ ਹੈ ਕਿ ਅਸੀਂ ‘400 ਪਾਰ’ ਦੇ ਆਪਣੇ ਸੰਕਲਪ ਵੱਲ ਵਧ ਰਹੇ ਹਾਂ। ਸ਼ੁਰੂਆਤੀ ਰੁਝਾਨਾਂ ਅਨੁਸਾਰ, ਭਾਜਪਾ ਨੂੰ ਦੱਖਣੀ ਭਾਰਤ ਵਿੱਚ ਚੰਗਾ ਹੁੰਗਾਰਾ ਮਿਲ ਰਿਹਾ ਹੈ।”

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

👉ਮਨੀਸ਼ ਸਿਸੋਦੀਆ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ...

ਬਠਿੰਡਾ ‘ਚ ‘ਹਮਾਰੇ ਰਾਮ’ ਨਾਟਕ ਦੀ ਸਫ਼ਲ ਪੇਸ਼ਕਾਰੀ

👉ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ...

ਸੰਤ ਰਵਿਦਾਸ ਦੇ ਸੰਦੇਸ਼ਾਂ ਤੋਂ ਸਮਾਜ ਨੂੰ ਮਿਲ ਰਹੀ ਸਮਰਸਤਾ ਦੀ ਪ੍ਰੇਰਣਾ – ਹਰਵਿੰਦਰ ਕਲਿਆਣ

👉ਕਾਸ਼ੀ ਤੋਂ ਨਿਕਲੀ 650ਵੀਂ ਜਯੰਤੀ ਦੀ ਕਲਸ਼ ਵੰਦਨ ਯਾਤਰਾ...