Friday, May 1, 2026
spot_img
spot_img

ਹਸਪਤਾਲ ਆਪ੍ਰੇਸ਼ਨ ਕਰਵਾਉਣ ਆਇਆ ਕੈਦੀ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ

Date:

spot_img

ਫਿਰੋਜ਼ਪੁਰ,1 ਮਈ: ਫਿਰੋਜ਼ਪੁਰ ਪੁਲਿਸ ਵੱਲੋਂ ਇੱਕ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਹਸਪਤਾਲ ਵਿੱਚ ਇਲਾਜ ਕਰਵਾਉਣਾ ਆਇਆ ਕੈਦੀ ਪੁਲਿਸ ਦੀ ਗ੍ਰਿਫ਼ਤ ‘ਚੋਂ ਫਰਾਰ ਹੋ ਜਾਂਦਾ ਹੈ। ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਜੇਲ੍ਹ ਵਿਚ ਅੰਦਰ ਕੁਝ ਕੈਦੀਆਂ ਵਿਚਾਲੇ ਆਪਸੀ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਇਸ ਕੈਦੀ ਦੀ ਉਂਗਲ ਟੁੱਟ ਜਾਂਦੀ ਹੈ ਤੇ ਜਿਸ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ।

ਵਿਸ਼ਾਲ ਰੈਲੀ ਆਯੋਜਿਤ ਕਰਕੇ ਇਨੈਲੋ ਦੇ ਅਭੈ ਸਿੰਘ ਚੋਟਾਲਾ ਨੇ ਕਾਗਜ਼ ਦਾਖ਼ਲ ਕਰਵਾਏ, ਸੁਖਬੀਰ ਬਾਦਲ ਵੀ ਪੁੱਜੇ

ਡਾਕਟਰਾਂ ਵੱਲੋਂ ਜਾਂਚ ਕਰੇ ਤੇ ਦੱਸਿਆ ਜਾਂਦਾ ਕਿ ਟੁੱਟੀ ਹੋਈ ਉਗਲ ਦਾ ਓਪਰੇਸ਼ਨ ਹੋਵੇਗਾ। ਪੁਲਿਸ ਵੱਲੋਂ ਕੈਦੀ ਨੂੰ ਹਸਪਤਾਲ ਦਾਖਲ ਕਰਵਾਇਆ ਜਾਂਦਾ ਤੇ ਉਸਦੇ ਆਪਰੇਸ਼ਨ ਦੀ ਤਿਆਰੀ ਸ਼ੁਰੂ ਕੀਤੀ ਜਾਂਦੀ ਹੈ। ਪਰ ਆਪਰੇਸ਼ਨ ਤੋਂ ਪਹਿਲਾਂ ਹੀ ਕੈਦੀ ਬਾਥਰੂਮ ਦਾ ਬਹਾਨਾ ਲਾ ਕੇ ਤੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਂਦਾ ਹੈ। ਹਾਲਾਂਕਿ ਪੁਲਿਸ ਵੱਲੋਂ ਉਸ ਕੈਦੀ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਤੇ ਉਸਦੇ ਖਿਲਾਫ ਬੰਦੀ ਕਾਰਵਾਈ ਕੀਤੀ ਜਾ ਰਹੀ ਹੈ।

Share post:

spot_img

Popular

More like this
Related

Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ

Chandigarh News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...

Chandigarh News : ‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਦੇਰੀ ਨਾਲ ਚੁੱਕਿਆ ਕਦਮ

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

Punjab ਦੇ ਮਸ਼ਹੂਰ ਢਾਬੇ ‘ਤੇ ਤੜਕਸਾਰ ਚੱਲੀਆਂ ਗੋ/ਲੀ/ਆਂ; ਪੁਲਿਸ ਵੱਲੋਂ ਜਾਂਚ ਸ਼ੁਰੂ

Nabha News: Punjab ਦੇ ਇੱਕ ਮਸ਼ਹੂਰ ਢਾਬੇ ‘ਤੇ ਤੜਕਸਾਰ...

‘India’s Strongest Man’ AAP ਵਿਚ ਹੋਇਆ ਸ਼ਾਮਲ, CM ਦੇ OSD ਨੇ ਕੀਤਾ ਸਵਾਗਤ

Chandigarh  News: 'India's Strongest Man';  ਪੰਜਾਬ ਦੇ ਨੌਜਵਾਨਾਂ ਲਈ...