Friday, May 1, 2026
spot_img
spot_img

ਅਸਲਾ ਜਮਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

Date:

spot_img

ਸ੍ਰੀ ਮੁਕਤਸਰ ਸਾਹਿਬ, 2 ਮਈ: ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ—2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਥਿਆਰਧਾਰਕਾਂ ਦੇ ਹਥਿਆਰਾਂ ਨੂੰ ਜਮਾ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੱਧਰ ਤੇ ਜਿਲ੍ਹਾ ਮੈਜਿਸਟਰੇਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਸਕਰੀਨਿੰਗ ਕਮੇਟੀ ਬਣੀ ਹੋਈ ਹੈ।

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ

ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੇ ਅਸਲਾ ਜਮਾਂ ਕਰਵਾਉਣ ਤੋਂ ਛੋਟ ਚਾਹੀਦੀ ਹੈ ਤਾਂ ਉਹ ਆਪਣਾ ਬਿਨੈ ਪੱਤਰ ਇਸ ਕਮੇਟੀ ਪਾਸ ਪੇਸ਼ ਕਰ ਸਕਦਾ ਹੈ । ਸਬੰਧਿਤ ਅਸਲਾ ਲਾਇਸੰਸੀ ਵਿਅਕਤੀ ਆਪਣਾ ਬਿਨੈ ਪੱਤਰ ਕਮਰਾ ਨੰ. 27, ਅਸਲਾ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰਸ੍ਰੀ ਮੁਕਤਸਰ ਸਾਹਿਬ ਵਿਖੇ ਜਮਾ ਕਰਵਾ ਸਕਦਾ ਹੈ।

 

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...