ਐਸ.ਐਸ. ਡੀ. ਗਰਲਜ਼ ਕਾਲਜੀਏਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Date:

spot_img

ਬਠਿੰਡਾ, 2 ਮਈ: ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਬੀਤੇ ਕੱਲ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਐਸ.ਐਸ. ਡੀ. ਗਰਲਜ਼ ਕਾਲਜੀਏਟ ਦੇ 12ਵੀਂ ਜਮਾਤ ਦੇ ਆਰਟਸ ਤੇ ਕਾਮਰਸ ਸਟਰੀਮ ਦੇ ਵਿਦਿਆਰਥੀਣਾਂ ਨੇ ਚੰਗੇ ਅੰਕ ਹਾਸਲ ਕੀਤੇ ਹਨ। ਇਸ ਨਤੀਜੇ ਵਿਚ ਆਰਟਸ ਸਟਰੀਮ ਦੀ ਵਾਨੀ ਸਿੰਗਲਾ ਨੇ 469 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਅਨਸ਼ੀਕਾ ਨੇ 461 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਦਿਕਸ਼ਾ ਧੇਨਵਾਲ ਨੇ 452 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਫੈਕਲਟੀ ਵੱਲੋਂ ਲਿਖੀ ਨਵੀਂ ਰਿਲੀਜ਼

ਕਾਮਰਸ ਸਟਰੀਮ ਦੀ ਨਤਾਸ਼ਾ ਨੇ 471 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਸ਼ਰੂਤੀ ਨੇ 459 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਵੈਸ਼ਾਲੀ ਸ਼ਰਮਾ ਨੇ 456 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਇਸ ਉਪਲਬਧੀ ਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਜੀ ਨੇ ਸਮੂਹ ਸਟਾਫ ਅਤੇ ਸਮੁੱਚੇ ਵਿਦਿਆਰਥੀਆਂ ਨੂੰ ਇਸ ਉਪਲੱਬਧੀ ’ਤੇ ਵਧਾਈ ਦਿੱਤੀ ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...