ਵਿਰਸਾ ਸਿੰਘ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਓੁਪਨ ਡਿਬੇਟ ਦਾ ਚੈਂਲੇਜ

Date:

spot_img

ਚੰਡੀਗੜ੍ਹ, 3 ਮਈ: ਅਕਾਲੀ ਦਲ ਦੇ ਖੰਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੂੰ ਵੱਡਾ ਚੈਲੇਂਜ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੂੰ ਓੁਪਨ ਡਿਬੇਟ ਦਾ ਚੈਂਲੇਜ ਦਿੱਤਾ ਹੈ। ਉਨ੍ਹਾਂ ਇਕ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਕਿਤੇ ਵੀ ਡਿਬੇਟ ਰੱਖ ਲੈਚ ਭਾਵੇ ਉਹ ਚੰਡੀਗੜ੍ਹ ਰੱਖਣ ਜਾਂ ਜਲੰਧਰ ਰੱਖਣ ਇਕ ਉਨ੍ਹਾਂ ਦਾ ਬੰਦਾ ਹੋਵੇਗਾ ‘ਤੇ ਇਕ ਮੈਂ, ਜੇਕਰ ਡਿਬੇਟ ਦੌਰਾਨ ਮੈਂ ਝੂਠਾ ਸਾਬਿਤ ਹੁੰਦਾ ਹਾਂ ਤਾਂ ਮੈਂ ਦਾਅਵਾ ਛੱਡ ਦੇਵਾਂਗਾ।

BJP ਨੇ ਪੰਜਾਬ ਦੇ 13 ਹਲਕਿਆਂ ਦੇ ਇੰਚਾਰਜਾਂ ਤੇ ਕਨਵੀਨਰਾਂ ਦੀ ਸੂਚੀ ਕੀਤੀ ਜਾਰੀ

ਇਸ ਤੋਂ ਇਲਾਵਾ ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ‘ਤੇ ਗੰਭੀਰ ਇੰਲਜ਼ਾਮ ਲਗਾਏ ਹਨ, ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਵਿਚ RSS ਦੇ ਲੋਕਾਂ ਨਾਲ ਮਿਲਦੇ ਹਨ ਅਤੇ RSS ਦੇ ਵਿਅਕਤੀ ਵੱਲੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...