14 Views
ਚੰਡੀਗੜ੍ਹ, 5 ਮਈ: ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਜਿਸ ਦੀ ਪਛਾਣ ਸਵਰਨਦੀਪ ਸਿੰਘ ਵਜੋਂ ਹੋਈ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲੰਬੀਆ ਦੇ ਕਤਲ ਤੋਂ ਬਾਅਦ ਹੀ ਇਹ ਮੁਲਜ਼ਮ ਫਰਾਰ ਚੱਲ ਰਿਹਾ ਸੀ।
ਸ਼੍ਰੋਮਣੀ ਕਮੇਟੀ ‘ਚ ਲੱਗੇ ਮੈਨੇਜਰ, ਸਕੱਤਰਾਂ ਦੇ ਹੋਣ ਡੋਪ ਟੈਸਟ: ਤਲਬੀਰ ਸਿੰਘ ਗਿੱਲ
ਅਦਾਲਤ ਨੇ ਵੀ ਸਵਰਨਦੀਪ ਸਿੰਘ ਨੂੰ ਭਗੋੜਾ ਐਲਾਨ ਦਿੱਤਾ ਸੀ। ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰਦੀ ਹੈ ਜੋ ਜਦੋ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪਹੁੰਚਦਾ ਹੈ।
Share the post "ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ"