ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੂੰ ਕਾਂਗਰਸ ਨੇ ਸੌਂਪੀ ਅਹਿਮ ਜ਼ਿੰਮੇਵਾਰੀ

Date:

spot_img

ਚੰਡੀਗੜ੍ਹ, 9 ਮਈ: ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਜੋ ਹਾਲ ਹੀ ਦੇ ਵਿੱਚ ਨੌਕਰੀ ਛੱਡ ਕੇ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਏ ਸੀ ਉਹਨਾਂ ਨੂੰ ਕਾਂਗਰਸ ਵੱਲੋਂ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦਈਏ ਕਿ ਪਾਰਟੀ ਨੇ ਉਹਨਾਂ ਨੂੰ ਐਕਸ ਸਰਵਿਸਮੈਨ ਸੈਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਕਾਂਗਰਸ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੂੰ ਫ਼ਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ ਪਰ ਕਾਂਗਰਸ ਨੇ ਹੁਣ ਉਹਨਾਂ ਨੂੰ ਇੱਕ ਅਹਿਮ ਜਿੰਮੇਵਾਰੀ ਸੌਂਪੀ ਹੈ।

ਹੰਸ ਰਾਜ ਹੰਸ ਸਮੇਤ ਕਈ ਹੋਰ ਵੱਡੇ ਲੀਡਰ ਅੱਜ ਭਰਨਗੇ ਨਾਮਜ਼ਾਦਗੀ ਪਰਚਾ

ਗੁਰਿੰਦਰ ਸਿੰਘ ਢਿੱਲੋ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੱਧੂ ਦਾ ਧੰਨਵਾਦ ਕੀਤਾ ਹੈ[ ਤੁਹਾਨੂੰ ਦੱਸ ਦਈਏ ਕਿ ਗੁਰਿੰਦਰ ਸਿੰਘ ਢਿੱਲੋ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

👉ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ...