ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਵੱਡਾ ਦਾਅਵਾ: ਇਸ ਵਾਰ ਹਰਸਿਮਰਤ ਨਹੀਂ ਚੜੇਗੀ ਸੰਸਦ ਦੀਆਂ ਪੌੜੀਆਂ

Date:

spot_img

ਬਠਿੰਡਾ, 10 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਭਵਿੱਖਵਾਣੀ ਕਰਦਿਆਂ ਐਲਾਨ ਕੀਤਾ ਹੈ ਕਿ “ਇਸ ਵਾਰ ਹਰਸਿਮਰਤ ਕੌਰ ਬਾਦਲ ਲੋਕ ਸਭਾ ਦੀਆਂ ਪੌੜੀਆਂ ਨਹੀਂ ਚੜ੍ਹ ਪਾਏਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਉਹਨਾਂ ਇਹ ਗੱਲ ਪਹਿਲਾਂ ਹੀ ਸਪਸ਼ਟ ਤੌਰ ‘ਤੇ ਕਹਿ ਦਿੱਤੀ ਸੀ ਕਿ ਸਾਲ 2022 ਦੀ ਵਿਧਾਨ ਸਭਾ ਦੇ ਵਿੱਚ ਬਾਦਲ ਪਰਿਵਾਰ ਦਾ ਕੋਈ ਵੀ ਮੈਂਬਰ ਸ਼ਮੂਲੀਅਤ ਨਹੀਂ ਕਰ ਪਾਏਗਾ ਤੇ ਇਸ ਵਾਰ ਵੀ ਉਹ ਬਠਿੰਡਾ ਲੋਕ ਸਭਾ ਹਲਕੇ ਦੇ ਵੋਟਰਾਂ ਦੇ ਮੂਡ ਨੂੰ ਭਾਪਦਿਆਂ ਹਰਸਿਮਰਤ ਕੌਰ ਬਾਦਲ ਦੇ ਵੱਡੇ ਮਾਰਜਨ ਨਾਲ ਹਾਰਨ ਦਾ ਐਲਾਨ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਅਹਿਮ ਐਲਾਨ, ਸਮਾਂ ਆਉਣ ਤੇ ਚੋਣਾਂ ਵੀ ਲੜੀਆਂ ਜਾਣਗੀਆਂ

ਅੱਜ ਬਠਿੰਡਾ ਦੇ ਵਿੱਚ ਕਾਂਗਰਸ ਦੇ ਉਮੀਦਵਾਰ ਜੀਤਮਹਿਣਦਰ ਸਿੰਘ ਸਿੱਧੂ ਦੇ ਨਾਮਜਦਗੀ ਕਾਗਜ ਦਾਖਲ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਇੱਕ ਤਰਫਾ ਹਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਉਹ ਹੁਸ਼ਿਆਰਪੁਰ ਵਿੱਚ ਯਾਮਨੀ ਗੋਮਰ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ ਧਰਮਵੀਰ ਗਾਂਧੀ ਦੇ ਕਾਗਜ਼ ਦਾਖ਼ਲ ਕਰਵਾ ਕੇ ਆਏ ਹਨ, ਜਿਸ ਪ੍ਰਕਾਰ ਲੋਕਾਂ ਦਾ ਉਤਸਾਹ ਅਤੇ ਜੋਸ਼ ਹੈ, ਮੈਂ ਕਹਿ ਸਕਦਾ ਕਿ ਜਿਸ ਪ੍ਰਕਾਰ ਕਾਂਗਰਸ ਦੀਆਂ ਗਰੰਟੀਆਂ ਹਨ, ਉਸਦੇ ਹਿਸਾਬ ਨਾਲ ਕਾਂਗਰਸ ਪਾਰਟੀ ਵੱਡੀ ਜਿੱਤ ਵੱਲ ਵੱਧ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...