ਮੁਸੇਵਾਲਾ ਦੇ ਮਾਤਾ-ਪਿਤਾ ਦਰਬਾਰ ਸਾਹਿਬ ਹੋਏ ਨਤਮਸਤਕ

Date:

spot_img

ਅੰਮ੍ਰਿਤਸਰ, 11 ਮਈ: ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਮਾਤਾ-ਪਿਤਾ ਅੱਜ ਛੋਟੇ ਸਿੱਧੂ ਨੂੰ ਲੈ ਕੇ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਬਲਕੌਰ ਸਿੰਘ ਮਾਤਾ ਚਰਨਜੀਤ ਕੌਰ ਸਮੇਤ ਸ਼ੁਭਦੀਪ ਸਿੰਘ ਵੀ ਨਾਲ ਮੌਜੂਦ ਸੀ। ਸ਼ੁੱਭਦੀਪ ਸਿੰਘ ਦੇ ਜਨਮ ਤੋਂ ਬਾਅਦ ਪਹਿਲੀ ਬਾਰ ਮੂਸੇਵਾਲਾ ਦੇ ਮਾਪੇ ਦਰਬਾਰ ਸਾਹਿਨ ਨਤਮਸਤੱਕ ਹੋਏ। ਇਸ ਮੌਕੇ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਅੱਜ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁੱਕਰਾਨਾ ਕਰਨ ਆਏ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜਗਤਾਰ ਸਿੰਘ ਹਵਾਰਾ ਨੂੰ ਮਿਲੇਗੀ ਪੈਰੋਲ! CM Mann ਨੇ ਰਾਜਪਾਲ ਨੂੰ ਲਿਖਿਆ ਪੱਤਰ

Punjab News: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ...

आमजन की सुगम और सुरक्षित आवाजाही प्रदेश सरकार का मुख्य लक्ष्य- मुख्यमंत्री नायब सिंह सैनी

👉सड़कों के निर्माण व मरम्मत कार्यों में ढिलाई बर्दाश्त...

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

👉ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ...