ਪੁਲਿਸ ਕਾਰਵਾਈ ਤੋਂ ਨਾਖੁਸ਼ ਹੋਏ ਵਿਅਕਤੀ ਨੇ ਹਸਪਤਾਲ ਦੀ ਦੂਜੀ ਮੰਜਿਲ ਤੋਂ ਮਾਰੀ ਛਾਲ

Date:

spot_img

ਖੰਨਾ, 11 ਮਈ (ਅਸ਼ੀਸ਼ ਮਿੱਤਲ): ਖੰਨਾ ਦੇ ਸਿਵਲ ਹਸਪਤਾਲ ਵਿੱਚ ਇੱਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਨ ਕੁਲਵਿੰਦਰ ਸਿੰਘ (35) ਵੱਜੋਂ ਹੋਈ ਹੈ ਜੋ ਕਿ ਖੰਨਾ ਦੇ ਹੀ ਪਿੰਡ ਰਸੂਲੜਾ ਦਾ ਰਹਿਣ ਵਾਲਾ ਸੀ। ਖਬਰਾਂ ਮੁਤਾਬਕ ਮ੍ਰਿਤਕ ਕੁਲਵਿੰਦਰ ਸਿੰਘ ਤੇ 2 ਮਈ ਨੂੰ ਕੁਝ ਅਣਪਛਾਤਿਆ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਸੀ।

ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ‘ਚ ਹੋਏ ਨਤਮਸਤਕ

ਕੁਲਵਿੰਦਰ ਸਿੰਘ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਵੀ ਦਿੱਤੀ ਸੀ ਪਰ ਕੁਲਵਿੰਦਰ ਸਿੰਘ ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਨਜ਼ਰ ਆ ਰਿਹਾ ਸੀ ਇਸ ਦੇ ਹੀ ਚਲਦਿਆਂ ਕੁਲਵਿੰਦਰ ਸਿੰਘ ਨੇ ਖੰਨਾ ਦੇ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਨੇ ਪਾਰਕਿੰਗ ਲਾਈਨਾਂ ਤੋਂ ਬਾਹਰ ਖੜ੍ਹੇ ਵਹੀਕਲਾਂ ਦੇ ਕੱਟੇ ਆਨਲਾਈਨ ਚਲਾਨ

Bathinda News: Bathinda Police; ਬਠਿੰਡਾ ਦੀ ਟ੍ਰੈਫਿਕ ਪੁਲਿਸ ਨੇ...

Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

Himachal Pradesh News: ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ...

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ: ਡਾ ਧੀਰਾ ਗੁਪਤਾ

Health News: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ...