ਸੋਗੀ ਖਬਰ: ਦਸ਼ਮੇਸ਼ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਮਾਨ ਦਾ ਹੋਇਆ ਦਿਹਾਂਤ, ਸੰਸਕਾਰ ਅੱਜ

Date:

spot_img

ਬਠਿੰਡਾ, 13 ਮਈ: ਬਠਿੰਡਾ ਇਲਾਕੇ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਸਥਾਨਕ 100 ਫੁੱਟੀ ਰੋਡ ‘ਤੇ ਸਥਿਤ ਦਸ਼ਮੇਸ਼ ਸਕੂਲ ਦੇ ਚੇਅਰਮੈਨ ਡਾਕਟਰ ਰਵਿੰਦਰ ਸਿੰਘ ਮਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਸੋਮਵਾਰ ਨੂੰ 11 ਵਜੇ ਬਠਿੰਡਾ ਦੀ ਅਨਾਜ ਮੰਡੀ ਨਜ਼ਦੀਕ ਰਾਮ ਬਾਗ ਵਿਖੇ ਕੀਤਾ ਜਾਵੇਗਾ।

Ex IAS ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਖ਼ਾਨਾ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

ਜਿੰਦਾ ਦਿਲ ਇਨਸਾਨ ਅਤੇ ਘੁੰਮਣ ਫਿਰਨ ਦੇ ਸ਼ੌਕੀਨ ਡਾਕਟਰ ਮਾਨ ਪਿਛਲੇ ਦੋ ਤਿੰਨ ਦਿਨਾਂ ਤੋਂ ਹਿਮਾਚਲ ਦੇ ਕੁੱਲੂ ਮਨਾਲੀ ਵਿਖੇ ਆਪਣੇ ਦੋਸਤਾਂ ਸੰਗ ਗਏ ਹੋਏ ਸਨ। ਇਸ ਦੌਰਾਨ ਸ਼ਨੀਵਾਰ ਦੀ ਰਾਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਹ ਸਵਰਗਵਾਸ ਹੋ ਗਏ। ਉਹਨਾਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਅੱਜ ਸਵੇਰੇ ਹੀ ਬਠਿੰਡਾ ਅਜੀਤ ਰੋਡ ‘ਤੇ ਰਿਹਾਇਸ ‘ਤੇ ਲਿਆਂਦਾ ਗਿਆ ਹੈ।

ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

ਪਰਿਵਾਰ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਹਾਲੇ ਕੁਝ ਮਹੀਨੇ ਪਹਿਲਾਂ ਹੀ ਡਾਕਟਰ ਰਵਿੰਦਰ ਸਿੰਘ ਮਾਨ ਦੇ ਮਾਤਾ ਜੀ ਦਾ ਦੇਹਾਂਤ ਹੋ ਗਿਆ ਸੀ। ਡਾਕਟਰ ਮਾਨ ਆਪਣੇ ਪਿੱਛੇ ਪੁੱਤਰ ਤਸਵਿੰਦਰ ਸਿੰਘ ਮਾਨ, ਪਤਨੀ ਬੇਟੀ ਆਦਿ ਪਰਿਵਾਰ ਨੇ ਰੌਂਦੇ ਵਿਲਕਦੇ ਛੱਡ ਗਏ ਹਨ।

 

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...