Thursday, April 23, 2026
spot_img
spot_img

ਭਾਜਪਾ ਨੇ ਜਾਰੀ ਕੀਤੀ ਪੰਜਾਬ ਲਈ ਸਟਾਰ ਪ੍ਰਚਾਰਕਾ ਦੀ ਸੂਚੀ

Date:

spot_img

ਨਵੀਂ ਦਿੱਲੀ, 13 ਮਈ: ਭਾਜਪਾ ਨੇ ਲੋਕ ਸਭਾ ਚੋਣਾ ਵਿਚਾਲੇ ਅੱਜ ਪੰਜਾਬ ਲਈ 40 ਸਟਾਰ ਪ੍ਰਚਾਰਕਾ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪੀ.ਐਮ ਮੋਦੀ ਮੁੱਖ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਸੂਚੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਜੈ ਨਾਥ ਸਿੰਘ, ਕੇਂਦਰੀ ਮੰਤਰੀ ਨਿਤੀਨ ਗੱਡਕਰੀ ਤੇ ਕੇਂਦਰੀ ਭਾਜਪਾ ਪ੍ਰਧਾਨ ਜੇ ਪੀ ਨੱਢਾ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਮ ਵੀ ਸ਼ਾਮਲ ਹਨ।

Share post:

spot_img
spot_img

Popular

More like this
Related

ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

👉ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ Chandigarh...

Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

👉ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼...

टेक्सटाइल इंडस्ट्री के लिए भी मील का पत्थर साबित होगी हरियाणा औद्योगिक पॉलिसी-2026 : नायब सिंह सैनी

👉उद्योगपतियों से वार्ता के दौरान तीसरे सत्र में टेक्सटाइल...