22 Views
ਚੰਡੀਗੜ੍ਹ, 16 ਮਈ: ਕੇਂਦਰ ਸਰਕਾਰ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਾਬਕਾ ਡਾਇਰੈਕਟਰ ਦਿਨਕਰ ਗੁਪਤਾ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਨੂੰ ਖਾਲਿਸਤਾਨੀ ਤੋਂ ਖ਼ਤਰਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਇਹ ਸੁਰੱਖਿਆ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮਿਲੇਗੀ।
ਜਗਰਾਓਂ ਦੀ ਕਿਸਾਨ ਮਹਾਂਪੰਚਾਇਤ ਭਾਜਪਾ ਨੂੰ ਪਾ ਦੇਵੇਗੀ ਭਾਜੜਾਂ-ਸੰਯੁਕਤ ਮੋਰਚਾ
ਇਹ ਸੁਰੱਖਿਆ ਕਵਰ ਉਨ੍ਹਾਂ ਨੂੰ ਮਾਰਚ 2024 ਵਿੱਚ ਹੀ ਮਨਜ਼ੂਰ ਹੋ ਗਿਆ ਸੀ। ਉਹ ਇਸ ਸਾਲ ਮਾਰਚ ਵਿੱਚ ਸੇਵਾਮੁਕਤ ਹੋਏ ਹਨ। ਦਿਨਕਰ ਗੁਪਤਾ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸੀ ਸਰਕਾਰ ਵੇਲੇ DGP ਵੱਜੋਂ ਸੇਵਾ ਨਿਭਾ ਚੁੱਕੇ ਹਨ।