ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਿੰਦਾ ਸੜੇ, ਕਈਆਂ ਦੀ ਹਾਲਤ ਗੰਭੀਰ

Date:

spot_img

ਹਰਿਆਣਾ, 18 ਮਈ: ਹਰਿਆਣਾ ਦੇ ਨੂੰਹ ‘ਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਯਾਤਰੀਆਂ ਨਾਲ ਭਰੀ ਬੱਸ ਵਿੱਚ ਅਚਾਨਕ ਅੱਗ ਲੱਗਣ ਦੇ ਨਾਲ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਯਾਤਰੀ ਵਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਘਰ ਵੱਲ ਨੂੰ ਜਾ ਰਹੇ ਸੀ ਤੇ ਅਚਾਨਕ ਕੁੰਡਲੀ ਮਾਨਸਰ ਪਲਵਲ ਦੇ ਹਾਈਵੇ ਤੇ ਰਾਤ ਕਰੀਬ ਡੇਢ ਵਜੇ ਇਹ ਹਾਦਸਾ ਵਾਪਰਿਆ ਹੈ।

ਸੀਨੀਅਰ ਕਾਂਗਰਸੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲ੍ਹਾ

ਇਸ ਬੱਸ ਵਿੱਚ 60 ਦੇ ਕਰੀਬ ਸ਼ਰਧਾਲੂ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਜਿਆਦਾਤਰ ਸ਼ਰਧਾਲੂ ਹੁਸ਼ਿਆਰਪੁਰ, ਲੁਧਿਆਣਾ ਤੇ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਫਿਲਹਾਲ ਅਜੇ ਅੱਗ ਲੱਗਣ ਤੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...