ਪੰਜਾਬ ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

Date:

spot_img

ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਨੇ ਗਰਮੀ ‘ਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਅਗਲੇ ਆਦੇਸ਼ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾ ਕੀਤਾ ਹੈ। ਜਾਣਕਾਰੀ ਮੁਤਾਬਕ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਿਆ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 1 ਜੂਨ ਤੋਂ ਲੈ ਕੇ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...