ਮੁੜ ਭਾਜਪਾ ਵਿੱਚ ਸ਼ਾਮਿਲ ਹੋਈ ਨਿਮਿਸ਼ਾ ਮਹਿਤਾ

Date:

spot_img

ਸਾਲ 2022 ਦੀ ਵਿਧਾਨ ਸਭਾ ਚੋਣਾਂ ਚ ਭਾਜਪਾ ਦੀ ਗੜਸ਼ੰਕਰ ਸੀਟ ਤੋਂ ਲੜ ਚੁੱਕੀ ਹੈ ਚੋਣ

ਚੰਡੀਗੜ੍ਹ, 18 ਮਈ : ਸੀਨੀਅਰ ਆਗੂ ਨਿਮਿਸ਼ਾ ਮਹਿਤਾ ਅੱਜ ਦੇਰ ਸ਼ਾਮ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਮੁੜ ਸ਼ਾਮਲ ਹੋ ਗਈ।

ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਨੂੰ ਲੈ ਕੇ ਨਵਾਂ ਆਦੇਸ਼ ਜਾਰੀ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਗੜ ਸੰਕਰ ਸੀਟ ਤੋਂ ਚੋਣ ਲੜ ਚੁੱਕੀ ਨਿਮਿਸ਼ਾ ਮਹਿਤਾ ਕੁਝ ਸਮੇਂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਈ ਸੀ। ਇਸ ਮੌਕੇ ਸਾਬਕਾ ਮੰਤਰੀ ਗੁਜਰਾਤ ਭੂਪੇਂਦਰ ਸਿੰਘ ਚੁਡਾਸਮਾ, ਸੂਬਾ ਮੀਤ ਪ੍ਰਧਾਨ ਭਾਜਪਾ ਪੰਜਾਬ ਕੇਵਲ ਢਿੱਲੋਂ, ਸੂਬਾ ਸਹਿ-ਖਜ਼ਾਨਚੀ ਸੁਖਵਿੰਦਰ ਗੋਲਡੀ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...