Simarjeet Bains ਦੀ Ravneet Bittu ਨਾਲ Audio ਨੇ ਪਾਏ ਪਵਾੜੇ

Date:

spot_img

ਲੁਧਿਆਣਾ, 19 ਮਈ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਉਬਾਲ ਆਉਂਦਾ ਨਜ਼ਰ ਆ ਰਿਹਾ ਹੈ। ਜਿੱਥੇ ਸਿਆਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਲਗਾਤਾਰ ਆਪਣੇ ਵਿਰੋਧੀਆਂ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਹੁਣ ਭਾਜਪਾ ਛੱਡ ਕਾਂਗਰਸ ‘ਚ ਸ਼ਾਮਿਲ ਹੋਏ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਰਵਨੀਤ ਸਿੰਘ ਬਿੱਟੂ ਦੀ ਇੱਕ ਆਡੀਓ ਕਾਲ ਵਾਇਰਲ ਕੀਤੀ ਹੈ। ਜਿਸ ਵਿੱਚ ਬਿੱਟੂ ਕਾਂਗਰਸ ਲੀਡਰਾਂ ਨੂੰ ਅਪਸ਼ਬਦ ਬੋਲਦੇ ਦਿਖਾਈ ਦੇ ਰਹੇ ਹਨ।

CM ਕੇਜਰੀਵਾਲ ਮੰਤਰੀਆਂ ਤੇ ਵਿਧਾਇਕਾਂ ਸਹਿਤ BJP office ‘ਚ ਗ੍ਰਿਫ਼ਤਾਰੀਆਂ ਲਈ ਦੇਣਗੇ ਚੁਣੌਤੀ

ਹਾਲਾਂਕਿ ਪੰਜਾਬੀ ਖਬਰ ਸਾਰ ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਪਰ ਸਿਮਰਨਜੀਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕਿਹਾ ਕਿ ਇਹ ਆਡੀਓ ਉਹਨਾਂ ਅਤੇ ਰਵਨੀਤ ਬਿੱਟੂ ਦੇ ਵਿਚਕਾਰ ਹੋਈ ਗੱਲਬਾਤ ਦੀ ਹੀ ਹੈ। ਬੈਂਸ ਨੇ ਕਿਹਾ ਕਿ ਜਦੋਂ ਤੋਂ ਬਿੱਟੂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਉਹ ਆਪਣਾ ਆਪਾ ਗੁਆ ਚੁੱਕੇ ਹਨ। ਜਦੋਂ ਉਹ ਸਿਰਫ਼ ਸੂਟ-ਬੂਟ ਪਾ ਕੇ ਉੱਥੇ ਖੜ੍ਹਾ ਹੁੰਦਾ ਹੈ ਤਾਂ ਉਹ ਚੰਗਾ ਲੱਗਦਾ ਹੈ, ਪਰ ਜਦੋਂ ਉਹ ਬੋਲਦਾ ਹੈ ਤਾਂ ਉਸ ਦੀ ਅਸਲੀਅਤ ਸਭ ਦੇ ਸਾਹਮਣੇ ਆ ਜਾਂਦੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...