Thursday, April 30, 2026
spot_img
spot_img

ਪੰਜਾਬ ਪੁਲਿਸ ’ਚ ਵੱਡਾ ਫ਼ੇਰਬਦਲ:ਕਈ ਪੁਲਿਸ ਕਮਿਸ਼ਨਰ ਤੇ ਡੀਆਈਜੀ ਬਦਲੇ

Date:

spot_img

ਚੰਡੀਗੜ੍ਹ, 7 ਜੂਨ: ਲੋਕ ਸਭਾ ਚੋਣਾਂ ਲਈ ਲੱਗਿਆ ਚੋਣ ਜਾਬਤਾ ਖ਼ਤਮ ਹੁੰਦੇ ਹੀ ਪੰਜਾਬ ਸਰਕਾਰ ਮੁੜ ਗਤੀਸ਼ੀਲ ਹੋ ਗਈ ਹੈ। ਚੋਣ ਜਾਬਤੇ ਤੋਂ ਪਹਿਲਾਂ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਵਿਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਹੈ। ਇੱਥੇ ਜਾਰੀ ਲਿਸਟ ਦੇ ਤਹਿਤ ਸੂਬੇ ਦੇ ਗ੍ਰਹਿ ਸਕੱਤਰ ਵੱਲੋਂ ਕਈ ਪੁਲਿਸ ਕਮਿਸ਼ਨਰਾਂ ਸਹਿਤ ਡੀਆਈਜੀ ਤੇ ਹੋਰਨਾਂ ਅਧਿਕਾਰੀਆਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇੰਨ੍ਹਾਂ ਵਿਚੋਂ ਬਦਲੇ ਗਏ ਜਿਆਦਾਤਰ ਅਧਿਕਾਰੀ ਉਹ ਹਨ, ਜਿੰਨ੍ਹਾਂ ਨੂੰ ਚੋਣ ਕਮਿਸ਼ਨਰ ਨੇ ਬਦਲਿਆਂ ਸੀ।

ਅਕਾਲੀ ਦਲ ਨੂੰ ਵੱਡਾ ਝਟਕਾ: ਮਨਪ੍ਰੀਤ ਇਆਲੀ ਨੇ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਬਦਲੇ ਪੁਲਿਸ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...