spot_img
spot_img

ਮੋਹਾਲੀ ‘ਚ ਸ਼ਰੇਆਮ ਦੇਖਣ ਨੂੰ ਮਿਲਿਆ ਗੁੰਡਾਗਰਦੀ ਦਾ ਨੰਗਾ-ਨਾਚ, ਮੁੰਡੇ ਨੇ ਸੜਕ ”ਤੇ ਸ਼ਰੇਆਮ ਵੱਢੀ ਕੁੜੀ

Date:

spot_img

ਮੋਹਾਲੀ : ਮੋਹਾਲੀ ਦੇ ਫੇਜ਼-5 ‘ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ । ਮੋਹਾਲੀ ਦੀ ਸੜਕ ‘ਤੇ ਇਕ ਮੁੰਡੇ ਨੇ ਸ਼ਰੇਆਮ ਸੜਕ ‘ਤੇ ਕੁੜੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ। ਇਸ ਦਰਦਨਾਕ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਅਤੇ ਕੁੜੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਮਰਹੂਮ ਸ: ਬਾਦਲ ਦੀ ਤਰ੍ਹਾਂ ਸੇਵਾ ਕਰਨ ਦਾ ਦੁਆਇਆ ਭਰੋਸਾ

ਜਾਣਕਾਰੀ ਮੁਤਾਬਕ ਇਕ ਕੁੜੀ ਮੋਹਾਲੀ ਪੰਜ ਫੇਸ ‘ਚ ਆਪਣੀਆਂ ਸਹੇਲੀਆਂ ਸਣੇ ਸੜਕ ‘ਤੇ ਜਾ ਰਹੀ ਸੀ ਕਿ ਅਚਾਨਕ ਦਰੱਖ਼ਤ ਪਿੱਛੇ ਘਾਤ ਲਾਈ ਬੈਠੇ ਮੁੰਡੇ ਨੇ ਆਪਣੇ ਬੈਗ ‘ਚੋਂ ਤੇਜ਼ਧਾਰ ਹਥਿਆਰ ਕੱਢਿਆ ਅਤੇ ਕੁੜੀ ‘ਤੇ ਹਮਲਾ ਕਰ ਦਿੱਤਾ। ਮੁੰਡਾ ਲਗਾਤਾਰ ਕੁੜੀ ‘ਤੇ ਹਮਲਾ ਕਰਦਾ ਰਿਹਾ ਅਤੇ ਫਿਰ ਪੈਦਲ ਦੀ ਫ਼ਰਾਰ ਹੋ ਗਿਆ।

ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਸਫਲ ਕਾਸ਼ਤ ਸਬੰਧੀ ਖੇਤੀਬਾੜੀ ਵਿਭਾਗ ਨੇ ਕੀਤੀ ਮੀਟਿੰਗ

ਜਿਸ ਤੋਂ ਬਾਅਦ ਕੁੜੀ ਬੁਰੀ ਤਹ੍ਹਾਂ ਲਹੂ-ਲੁਹਾਨ ਹੋ ਗਈ। ਤੇ ਉਸ ਦੇ ਨਾਲ ਦੀਆਂ ਕੁੜੀਆਂ ਭੱਜ ਗਈਆਂ। ਕੁੜੀ ਦੀ ਹਾਲਤ ਗੰਭੀਰ ਹੋਣ ਕਾਰਨ ਕੁੜੀ ਨੂੰ ਫੇਜ਼-5 ਦੇ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...