Saturday, May 2, 2026
spot_img
spot_img

Big News:ਪ੍ਰਧਾਨ ਮੰਤਰੀ ਮੋਦੀ ਨੇ ਵੰਡੇ ਮੰਤਰੀਆਂ ਨੂੰ ਵਿਭਾਗ, ਦੇਖੋ ਕਿਸਨੂੰ ਕਿਹੜਾ ਵਿਭਾਗ ਮਿਲਿਆ

Date:

spot_img

ਨਵੀਂ ਦਿੱਲੀ, 10 ਜੂਨ: ਬੀਤੀ ਸ਼ਾਮ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਸਾਥੀ ਮੰਤਰੀਆਂ ਨੂੰ ਵੱਖ ਵੱਖ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਰਾਜਨਾਥ ਸਿੰਘ ਪਹਿਲਾਂ ਦੀ ਤਰ੍ਹਾਂ ਰੱਖਿਆ, ਅਮਿਤ ਸ਼ਾਹ ਗ੍ਰਹਿ, ਨਿਤਨ ਗਡਗਰੀ ਸੜਕੀ ਆਵਾਜਾਈ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਿਵਰਾਜ ਚੌਹਾਨ ਨੂੰ ਖੇਤੀਬਾੜੀ ਵਿਭਾਗ ਸੌਪਿਆ ਗਿਆ ਹੈ। ਸਮੂਹ ਕੈਬਨਿਟ ਮੰਤਰੀਆਂ ਨੂੰ ਵੰਡੇ ਵਿਭਾਗਾਂ ਦੀ ਸੂਚੀ ਹੇਠਾਂ ਨੱਥੀ ਹੈ।

Share post:

spot_img

Popular

More like this
Related

Haryana News: प्रदेश में 11 सालों में विकास के साथ-साथ समाज में बढ़ी है जागरूकता-विस अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ...