Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ

ਨਵੀਂ ਦਿੱਲੀ, 12 ਜੂਨ: ਭਾਰਤੀ ਫ਼ੌਜ ਦੇ ਨਵੇਂ ਮੁਖੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਕਮੇਟੀ ਵੱਲੋਂ ਲਏ ਫੈਸਲੇ ਮੁਤਾਬਕ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ।

ਮੋਹਨ ਚਰਨ ਮਾਝੀ ਹੋਣਗੇ ਉੜੀਸਾ ਦੇ ਨਵੇਂ ਮੁੱਖ ਮੰਤਰੀ

ਹਾਲਾਂਕਿ ਉਨ੍ਹਾਂ ਦੀ ਸੇਵਾਮੁਕਤੀ 31 ਮਈ ਨੂੰ ਹੋਣੀ ਸੀ ਪਰੰਤੂ ਕਮੇਟੀ ਦੀ ਮੀਟਿੰਗ ਵਿੱਚ ਇਕ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਸੀ। ਥਲ ਸੈਨਾ ਦੇ ਨਵੇਂ ਬਣ ਰਹੇ ਮੁਖੀ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ।

Related posts

ਪੰਜਾਬ ਦੇ ਚਰਚਿਤ ਅਧਿਕਾਰੀ ਹਰਪ੍ਰੀਤ ਸਿੱਧੂ ਜਾਣਗੇ ਕੇਂਦਰ ’ਚ ਡੈਪੂਟੇਸ਼ਨ ’ਤੇ

punjabusernewssite

ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਰ.ਡੀ.ਐਸ.ਐਸ. ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ  ਮੰਗ

punjabusernewssite

ਵਾਈਐਸਆਰਸੀਪੀ ਅਤੇ ਬੀਜੇਡੀ ਕੁਝ ‘ਮਜ਼ਬੂਰੀਆਂ’ ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਆਪ

punjabusernewssite