Punjabi Khabarsaar
ਚੰਡੀਗੜ੍ਹ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ, 14 ਜੂਨ: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ। ਹਾਈਕੋਰਟ ਨੇ ਉਨ੍ਹਾਂ ਖਿਲਾਫ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੁਵੈਤ ਤੋਂ 45 ਭਾਰਤੀਆਂ ਦੀਆਂ ਲਾਸ਼ਾਂ ਲੈ ਕੇ ਜਹਾਜ਼ ਪਹੁੰਚਿਆ ਭਾਰਤ, ਹਵਾਈ ਅੱਡੇ ‘ਤੇ ਸ਼ਰਧਾਂਜਲੀ ਕੀਤੀ ਜਾਵੇਗੀ ਭੇਟ

ਦੱਸ ਦੇਈਏ ਕਿ ਜਲੰਧਰ ਦੇ ਨਕੋਦਰ ‘ਚ ਆਯੋਜਿਤ ਇਕ ਮੇਲੇ ਦੌਰਾਨ ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ। ਉਨ੍ਹਾਂ ਵਿਰੁੱਧ 26 ਅਗਸਤ 2021 ਨੂੰ ਨਕੋਦਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਉਦੋਂ ਗੁਰਦਾਸ ਮਾਨ ਨੇ ਜਨਤਕ ਤੌਰ ‘ਤੇ ਮੁਆਫੀ ਵੀ ਮੰਗੀ ਸੀ। ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।

Related posts

ਤਿੰਨ ਪੁਲਿਸ ਕਮਿਸ਼ਨਰ ਅਤੇ ਪੰਜ ਐੱਸਐੱਸਪੀ ਬਦਲੇ

punjabusernewssite

ਮਾਫੀਆ ਜਾਂ ਮਨਮਤੀਆ: ਕਾਂਗਰਸ ਅਤੇ ਗਾਂਧੀ ਪਰਿਵਾਰ ਲਈ ਅਗਨ ਪ੍ਰੀਖਿਆ ਹੈ ਮੁੱਖ ਮੰਤਰੀ ਦੀ ਚੋਣ: ਹਰਪਾਲ ਸਿੰਘ ਚੀਮਾ

punjabusernewssite

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

punjabusernewssite