spot_img
spot_img

ਦੁਖਦਾਈਕ ਖ਼ਬਰ:ਕਰੰਟ ਲੱਗਣ ਕਾਰਨ 6 ਸਾਲਾਂ ਬੱਚੇ ਦੀ ਮੌ+ਤ

Date:

spot_img

ਮੁਹਾਲੀ, 16 ਜੂਨ: ਜ਼ਿਲ੍ਹੇ ਦੇ ਪਿੰਡ ਨਵਾਂ ਗਾਊ ਪਿੰਡ ’ਚ ਬੀਤੇ ਕੱਲ ਇੱਕ 6 ਸਾਲਾਂ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈਕ ਸੂਚਨਾ ਮਿਲੀ ਹੈ। ਮ੍ਰਿਤਕ ਬੱਚਾ ਘਟਨਾ ਸਮੇਂ ਆਪਣੇ ਘਰ ਦੀ ਛੱਤ ’ਤੇ ਖੇਡ ਰਿਹਾ ਸੀ। ਪ੍ਰਵਾਰਕ ਮੈਂਬਰਾਂ ਮੁਤਾਬਕ ਘਰ ਉੱਤੋਂ ਗੁਜਰਨ ਵਾਲੀਆਂ ਬਿਜਲੀ ਦੀਆਂ ਤਾਰਾਂ ਕਾਫ਼ੀ ਨੀਵੀਆਂ ਹਨ, ਜਿਸਦੇ ਕਾਰਨ ਇਹ ਘਟਨਾ ਵਾਪਰੀ ਹੈ। ਬੱਚੇ ਦਾ ਨਾਮ ਕ੍ਰਿਸਨਾ ਦਸਿਆ ਜਾ ਰਿਹਾ, ਜੋਕਿ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

Punjab News: ਬੀਤੇ ਕੱਲ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ...

ਬਹਿਬਲ ਕਲਾਂ ਗੋ*ਲੀ ਕਾਂਡ; SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਤਲਬ

Faridkot News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ...

Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

Bathinda News: Bathinda-Chandigarh ਰੋਡ 'ਤੇ ਤੜਕਸਾਰ ਇੱਕ ਵੱਡਾ ਹਾਦਸਾ...