spot_img
spot_img

ਜਲੰਧਰ ਉਪ ਚੋਣ:ਭਾਜਪਾ ਉਮੀਦਵਾਰ ਸ਼ੀਤਲ ਅੰਗਰਾਲ ਨੇ ਰੋਡ ਸੋਅ ਕੱਢ ਕੇ ਭਰੇ ਨਾਮਜਦਗੀ ਕਾਗਜ਼

Date:

spot_img

ਜਲੰਧਰ, 20 ਜੂਨ: ਆਗਾਮੀ 10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਪੱਛਮੀ ਹਲਕੇ ਦੀ ਚੋਣ ਲਈ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਸ਼ੀਤਲ ਅੰਗਰਾਲ ਵੱਲੋਂ ਵੀਰਵਾਰ ਨੂੰ ਆਪਣੇ ਨਾਮਜਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਇਸ ਦੌਰਾਨ ਇਲਾਕੇ ਦੇ ਸੀਨੀਅਰ ਭਾਜਪਾ ਆਗੂਆਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਸ਼ੇਸ ਤੌਰ ‘ਤੇ ਪੁੱਜੇ ਹੋਏ ਸਨ। ਚੋਣ ਅਧਿਕਾਰੀ ਕੋਲ ਕਾਗਜ਼ ਦਾਖ਼ਲ ਕਰਵਾਉਣ ਤੋਂ ਪਹਿਲਾਂ ਅੰਗਰਾਲ ਵੱਲੋਂ ਇੱਕ ਵੱਡਾ ਰੋਡ ਸੋਅ ਵੀ ਕੱਢਿਆ ਗਿਆ, ਜਿਸਦੇ ਰਾਹੀਂ ਉਨ੍ਹਾਂ ਆਪਣੀ ਤਾਕਤ ਦਾ ਮੁਜਾਹਰ ਕੀਤਾ।

ਮੋਦੀ ਕੈਬਨਿਟ ਦੀ ਪਹਿਲੀ ਮੀਟਿੰਗ ’ਚ ਫ਼ਸਲਾਂ ਦੇ ਭਾਅ ’ਚ ਵਾਧੇ ਦਾ ਐਲਾਨ

ਜਿਕਰਯੋਗ ਹੈ ਕਿ ਇਹ ਉਪ ਚੋਣ ਸ਼ੀਤਲ ਅੰਗਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੀ ਹੋ ਰਹੀ ਹੈ, ਜਿੰਨ੍ਹਾਂ ਆਪ ਵਿਧਾਇਕ ਵਜੋਂ ਅਸਤੀਫ਼ਾ ਦਿੰਦਿਆਂ ਭਾਜਪਾ ਵਿਚ ਸਮੂਲੀਅਤ ਕਰ ਲਈ ਸੀ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਬਿੱਟੂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਸ਼੍ਰੀ ਮਨੋਰੰਜਨ ਕਾਲੀਆ, ਸ਼੍ਰੀ ਕੇ.ਡੀ ਭੰਡਾਰੀ , ਸਾਬਕਾ ਐਮ.ਪੀ. ਸੁਸ਼ੀਲ ਕੁਮਾਰ ਰਿੰਕੂ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...