spot_img
spot_img

ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਗੁਟਕਾ ਸਾਹਿਬ ਦੇ ਪਾੜੇ ਅੰਗ

Date:

spot_img

ਤਰਨਤਾਰਨ, 22 ਜੂਨ: ਪੰਜਾਬ ਵਿਚ ਇਕ ਵਾਰ ਫਿਰ ਤੋਂ ਬੇਅਦਬੀ ਦੀ ਘੱਟਨਾਂ ਘੱਟੀ ਹੈ। ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਸ਼ਖਸ ਨੇ ਇਹ ਬੇਅਦਬੀ ਕੀਤੀ ਹੈ ਉਹ ਅਪਾਹਜ ਹੈ। ਇਹ ਸ਼ਖਸ ਪਿਛਲੇ 10-12 ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾਂ ਵੀ ਕਰ ਰਿਹਾ ਹੈ।

ਬੈਂਕ ਵਿੱਚ ਚੋਰੀ ਕਰਨ ਦੀ ਕੋਸ਼ਿਸ ਕਰਨ ਵਾਲਾ 2 ਘੰਟੇ ‘ਚ ਕਾਬੂ

ਘਟਨਾਂ ਮੁਤਾਬਕ ਇਹ ਮੁਲਜ਼ਮ ਸਵੇਰੇ ਗੁਰੁਦੁਆਰਾ ਸਾਹਿਬ ਵਿਚ ਦਾਖਲ ਹੁੰਦਾ ਹੈ ਤੇ ਗੁਟਕਾ ਸਾਹਿਬ ਨੂੰ ਚੁੱਕ ਲੈਂਦਾ ਹੈ ਤੁ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੰਦਾ ਹੈ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਜਾਂਦਾਂ ਹੈ। ਫਿਲਹਾਲ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਵਾਰਦਾਤ ਕਿਉਂ ਕੀਤੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हमें महापुरुषों के विचारों से मिलती है प्रेरणा- विधानसभा अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

हरियाणा सरकार की संवेदनशीलता से सुदृढ हो रहा है हरियाणा में न्यायिक परिसर का ढांचागत विकास : न्यायमूर्ति सूर्यकांत

👉देश के मुख्य न्यायाधीश न्यायमूर्ति सूर्यकांत ने मुख्यमंत्री हरियाणा...