ਮੁਲਾਜ਼ਮ ਨੇ ਕੰਪਨੀ ਦੀ ਬੱਸ ਨਾਲ ਆਪਣੇ ਸਾਥੀ ਨੂੰ ਦਰੜਿਆ

Date:

spot_img

ਗੁਰੂਗ੍ਰਾਮ, 22 ਜੂਨ: ਹਰਿਆਣਾ ਦੇ ਗੁਰੂਗ੍ਰਾਮ ਵਿਚ ਸਥਿਤ ਪਦਮਨੀ ਨਾਮਕ ਕੰਪਨੀ ਵਿੱਚ ਵਰਕਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਦਰਅਸਲ ਕੰਪਨੀ ਦੇ ਬੱਸ ਨੇ ਆਪਣੇ ਹੀ ਕਰਮਚਾਰੀ ਨੂੰ ਬੱਸ ਹੇਠਾਂ ਦਰੜ ਦਿੱਤਾ। ਬੱਸ ਹੇਠਾਂ ਆਉਣ ਕਰਕੇ ਕਰਮਚਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਹੋਰ ਕਰਮਚਾਰੀਆਂ ਨੇ ਆਪਣਾ ਗੁੱਸਾ ਬੱਸ ਉੱਤੇ ਉਤਾਰ ਦਿੱਤਾ।

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਕਰਮਚਾਰੀਆਂ ਨੇ ਬੱਸ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਤੇ ਮੌਕੇ ਤੇ ਪਹੁੰਚੀ ਪੁਲਿਸ ਤੇ ਵੀ ਕਰਮਚਾਰੀਆਂ ਨੇ ਇੱਟਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਕੁਝ ਪੁਲਿਸ ਜਵਾਨ ਵੀ ਜ਼ਖਮੀ ਹੋਏ ਹਨ। ਜਿਸ ਕਰਮਚਾਰੀ ਦੀ ਮੌਤ ਹੋਈ ਹੈ ਉਸ ਦਾ ਨਾਂ ਮੋਨੂ ਦੱਸਿਆ ਜਾ ਰਿਹਾ ਹੈ। ਮੋਨੂ ਦੇ ਪਰਿਵਾਰ ਵੱਲੋਂ ਸਰਕਾਰ ਨੂੰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ । ਫਿਲਹਾਲ ਪੁਲਿਸ ਨੇ ਇਹ ਸਾਰਾ ਮਾਮਲਾ ਦਰਜ ਕਰ ਲਿਆ ਹੈ ਤੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...